ਪੋਲਟਰੀ ਫਾਰਮ ਦੇ ਪਿੱਛੇ ਪੋਸਤ ਡੋਡਿਆਂ ਦੀ ਬਿਜਾਈ ਕਰਨ ਵਾਲਾ ਸ਼ਖ਼ਸ ਗ੍ਰਿਫਤਾਰ, 735 ਬੂਟੇ ਡੋਡੇ ਸਟਰਾਅ ਬਰਾਮਦ
Posted onਬਟਾਲਾ : ਐਸਐਸਪੀ ਬਟਾਲਾ ਅਸ਼ਵਿਨੀ ਗੋਤੀਆਲ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੋਸਤ ਡੋਡਿਆਂ ਦੀ ਬਜਾਈ ਕਰਨ ਵਾਲੇ ਵਿਅਕਤੀ ਨੂੰ ਥਾਣਾ ਸੇਖਵਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ 735 ਬੂਟੇ ਡੋਡੇ/ਸਟਰਾਅ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਨਾਰਕੋਟਿਕ ਸੈੱਲ ਬਟਾਲਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ […]








