Articles

ਪਟਿਆਲਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤ ‘ਚ ਮੌਤ; ਪੇਕੇ ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

Posted on

ਪਟਿਆਲਾ : ਥਾਣਾ ਸਿਵਲ ਲਾਈਨ ਇਲਾਕੇ ‘ਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਔਰਤ ਦੀ ਪਛਾਣ ਅਨੀਤਾ ਵਜੋਂ ਹੋਈ ਹੈ। ਅਨੀਤਾ ਦੇ ਸਹੁਰੇ ਪਰਿਵਾਰ ਨੇ ਸਹੀ ਸਮੇਂ ‘ਤੇ ਪੇਕੇ ਪਰਿਵਾਰ ਨੂੰ ਸੂਚਨਾ ਨਹੀਂ ਦਿੱਤੀ ਜਿਸ ਦੀ ਸੂਚਨਾ ਮਿਲਦੇ ਹੀ ਪੇਕਾ ਪਰਿਵਾਰ 4 ਅਪ੍ਰੈਲ ਨੂੰ ਮੌਕੇ ‘ਤੇ ਪਹੁੰਚ ਗਿਆ ਜਿਸ ਨੇ ਦੋਸ਼ ਲਾਇਆ […]

Articles

ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਦੀ ਮੌਤ, ਤੜਕੇ 4 ਵਜੇ ਲੁਧਿਆਣਾ ਦਿੱਲੀ ਹਾਈਵੇਅ ‘ਤੇ ਵਾਪਰਿਆ ਹਾਦਸਾ

Posted on

ਲੁਧਿਆਣਾ: ਲੁਧਿਆਣਾ-ਦਿੱਲੀ ਹਾਈਵੇਅ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਰਾਹਗੀਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਅਧਖੜ੍ਹ ਉਮਰ ਦੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਢੰਡਾਰੀ ਕਲਾਂ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੇ ਦੱਸਿਆ ਕੇ […]

Articles

ਪਤਨੀ ਤੇ ਪੁੱਤਰ ਨੂੰ ਗੋਲ਼ੀ ਮਾਰਨ ਵਾਲੇ ASI ਨੇ ਖ਼ੁਦ ਵੀ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਡਾਕਟਰਾਂ ਨੇ ਮ੍ਰਿਤਕ ਐਲਾਨਿਆ

Posted on

ਗੁਰਦਾਸਪੁਰ : ਸਵੇਰ ਸਮੇਂ ਘਰ ‘ਚ ਆਪਣੀ ਪਤਨੀ ਤੇ ਪੁੱਤਰ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ASI ਭੁਪਿੰਦਰ ਨੇ ਸ਼ਾਮ ਸਮੇਂ ਖ਼ੁਦ ਵੀ ਆਪਣੇ-ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ 3 ਵਾਰ ਗੋਲ਼ੀ ਖ਼ੁਦ ਨੂੰ ਗੋਲ਼ੀ ਮਾਰੀ। ਬਟਾਲਾ ਦੇ ਹਸਪਤਾਲ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਨੂੰ ਮ੍ਰਿਤਕ […]

Articles

ਕੇਜਰੀਵਾਲ ਅੱਜ ਕਰ ਸਕਦੇ ਹਨ ‘ਆਪ’ ਉਮੀਦਵਾਰ ਦਾ ਐਲਾਨ

Posted on

ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਫਗਵਾੜਾ ਆ ਰਹੇ ਹਨ। ਇਸ ਦੌਰਾਨ ਜਲੰਧਰ-ਫਗਵਾੜੇ ਵਿਚਾਲੇ ਸਥਿਤ ਇਕ ਯੂਨੀਵਰਸਿਟੀ ’ਚ ਕੇਜਰੀਵਾਲ ਗੁਪਤ ਤੌਰ ’ਤੇ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਬੈਠਕ ਵੀ ਕਰਨਗੇ। ਇਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਕੇਜਰੀਵਾਲ ਜ਼ਿਮਨੀ ਚੋਣ ਨੂੰ ਲੈ ਕੇ ਉਮੀਦਵਾਰ […]

Articles

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ

Posted on

ਜਲੰਧਰ : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ ‘ਚ ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ […]

Articles

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਕੈਦੀ ਨੂੰ ਕਟਰ ਮਾਰ ਕੇ ਕੀਤਾ ਜ਼ਖ਼ਮੀ; ਕੈਦੀ ਤੇ ਅਣਪਛਾਤੇ ਬੰਦੀ ਖਿਲਾਫ਼ ਮਾਮਲਾ ਦਰਜ

Posted on

ਫਿਰੋਜ਼ਪਰ: ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਇਕ ਕੈਦੀ ਅਤੇ ਇਕ ਅਣਪਛਾਤੇ ਬੰਦੀ ਵੱਲੋਂ ਇਕ ਹੋਰ ਕੈਦੀ ‘ ਤੇ ਮਾਰ ਦੇਣ ਦੀ ਨੀਯਤ ਨਾਲ ਹਮਲਾ ਕਰਕੇ ਜ਼ਖਮੀਂ ਕਰ ਦਿੱਤਾ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਕੈਦੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ 341, 307, 323, 507, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ […]

Articles

ਮੱਖੂ ਇਲਾਕੇ ‘ਚ ਧੜੱਲੇ ਨਾਲ ਹੋ ਰਹੀ ਹੈ ਭਰੂਣ ਹੱਤਿਆ; ਡਸਟਬਿਨ ’ਚੋਂ ਮਿਲਿਆ ਲਵਾਰਿਸ ਬੱਚੇ ਦਾ ਭਰੂਣ

Posted on

 ਫਿਰੋਜ਼ਪੁਰ: ਜ਼ਿਲ੍ਹੇ ਦੇ ਕਸਬਾ ਮੱਖੂ ਵਿਚ ਅੱਜਕੱਲ੍ਹ ‘ਮੋਬਾਈਲ ਲਿੰਗ ਨਿਰਧਾਰਨ ਟੈਸਟ’ ਕਰਨ ਵਾਲਾ ਮੈਡੀਕਲ ਮਾਫੀਆ ਸਰਗਰਮ ਹੋ ਰਿਹਾ ਹੈ। ਇਹੋ ਕਾਰਨ ਹੈ ਕਿ ਮੱਖੂ ਇਲਾਕੇ ਵਿਚ ਧਢੱਲੇ ਨਾਲ ਭਰੂਣ ਹੱਤਿਆ ਹੋ ਰਹੀ ਹੈ,ਜਦਕਿ ਮੈਡੀਕਲ ਮਾਫੀਆ ਨਾਲ ਮਿਲੀਭੁਗਤ ਦੇ ਚਲਦਿਆਂ ਸਿਹਤ ਵਿਭਾਗ ਅਤੇ ਸਥਾਨਕ ਪੁਲਿਸ ਦੇ ਕੁੱਝ ਅਧੀਕਾਰੀਆਂ ਵੱਲੋਂ ਇਸ ਪਾਸੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਅਜਿਹਾ […]

Articles

ਕਾਂਗਰਸੀ ਆਗੂ ਕਾਕਾ ਬਰਾੜ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ

Posted on

ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਖੁਸ਼ ਹੋ ਕੇ ਪਾਰਟੀ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਕਿਸੇ ਵੀ ਵਰਕਰ ਨੂੰ ਵੱਡੇ ਆਗੂਆਂ ਦੇ […]

Articles

ਯੂਨੀਵਰਸਿਟੀ ‘ਤੇੇ 150 ਕਰੋੜ ਦਾ ਕਰਜ਼, ਨਵੇਂ ਪੇ-ਸਕੇਲ ਨੇ ਵੀ ਵਧਾਇਆ ਵਿੱਤੀ ਖ਼ਰਚ VC ਨੇ ਬਿਆਨਿਆ ਹਾਲ

Posted on

ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਰਵਿੰਦ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਜਾਰੀ ਕਰਨ ਲਈ ਪੱਤਰ ਭੇਜ ਦਿੱਤਾ ਹੈ। ਉਨ੍ਹਾਂ ਕਿ ਯੂਨੀਵਰਸਿਟੀ ਹਰ ਜਮਾਤ ਦੇ ਬੱਚਿਆਂ ਨੂੰ ਭਾਰੀ ਖਰਚ ਕਰ ਕੇ ਸਿੱਖਿਆ ਪ੍ਰਦਾਨ ਕਰਦੀ ਹੈ। ਸਮੇਂ ਦੇ ਨਾਲ 1991 ਤੋਂ ਬਾਅਦ ਗ੍ਰਾਂਟ ਘਟਦੀ ਗਈ ਤੇ ਫੀਸ ਵਧਦੀ ਗਈ, ਪਰ […]

Articles

ਤਾਸ਼ਪਰ-ਡਡਵਿੰਡੀ ਰੋਡ ‘ਤੇ ਭਿਆਨਕ ਹਾਦਸਾ, ਸਫੈਦੇ ‘ਚ ਵੱਜੀ ਸਵਿਫਟ ਦੇ ਉੱਡੇ ਪਰਖੱਚੇ

Posted on

 ਡਡਵਿੰਡੀ : ਤਾਸ਼ਪੁਰ ਰੋਡ ‘ਤੇ ਤਾਸ਼ ਪੁਰ ਮੋੜ ਨੇੜੇ ਇਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ […]