ਹਿਮਾਚਲ ਜ਼ਿਮਨੀ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, CM ਸੁੱਖੂ ਦੀ ਪਤਨੀ ਨੇ ਪਲਟੀ ਬਾਜ਼ੀ
Posted onਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ 13 ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ 10 ਸੀਟਾਂ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਅਤੇ ਤਿੰਨ ਵਿਧਾਇਕਾਂ ਦੀ ਮੌਤ ਕਾਰਨ ਖ਼ਾਲੀ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਵਿਚ ਤਿੰਨ […]









