ਸਿਰਫ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ, ਪਿਤਾ ਗੰਭੀਰ ਜ਼ਖ਼ਮੀ
Posted onਗੁਰਦਾਸਪੁਰ ‘ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿਚ ਉਸ ਨੂੰ ਅੰਮ੍ਰਿਤਸਰ […]









