ਕੀਮਤੀ ਜਾਨਾਂ ਨਾਲ ਖਿਲਵਾੜ ! ਅੰਮ੍ਰਿਤਸਰ ‘ਚ ਸਿਹਤ ਵਿਭਾਗ ਦੀ ਮਨਜ਼ੂਰੀ ਬਿਨਾਂ ਚੱਲ ਰਹੇ ਨਾਜਾਇਜ਼ ਸੈਂਟਰ, ਅਣਟਰੇਂਡ ਕਰ ਰਹੇ ਇਲਾਜ
Posted onਅੰਮ੍ਰਿਤਸਰ : ਜ਼ਿਲ੍ਹੇ ਦੇ ਕੁਝ ਹਸਪਤਾਲਾਂ ਤੇ ਕਲੀਨਿਕਾਂ ਵਿੱਚ ਡਾਕਟਰੀ ਇਲਾਜ ਦੇ ਨਾਂ ’ਤੇ ਮਰੀਜ਼ਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇੱਥੇ 200 ਤੋਂ ਵੱਧ ਗੈਰ-ਕਾਨੂੰਨੀ ਪ੍ਰਾਈਵੇਟ ਹਸਪਤਾਲ ਤੇ ਕਲੀਨਿਕ ਹਨ। ਖਾਸ ਗੱਲ ਇਹ ਹੈ ਕਿ ਇਸ ਬਾਰੇ ਨਾ ਤਾਂ ਪ੍ਰਸ਼ਾਸਨ ਤੇ ਨਾ ਹੀ ਸਰਕਾਰ ਨੂੰ ਪਤਾ ਹੈ। ਹਰ ਇਲਾਕੇ ਵਿੱਚ ਹਸਪਤਾਲ ਅਤੇ […]








