Navigating the Unexpected Corners of Non UK Casinos
Posted onNon UK casinos often bring unexpected features and local quirks that can surprise even seasoned players, inviting a closer look at how regional differences shape the gaming environment.
Non UK casinos often bring unexpected features and local quirks that can surprise even seasoned players, inviting a closer look at how regional differences shape the gaming environment.
Test Post Created
cw-check https://test.com
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਦੌਰਾਨ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ […]
ਬੈਂਗਲੁਰੂ : ਬੈਂਗਲੁਰੂ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਇੱਕ ਅਪਾਰਟਮੈਂਟ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਦੀ ਵੱਡੀ ਧੀ ਸ਼ਵੇਤਾ ‘ਤੇ ਇਨ੍ਹਾਂ ਕਤਲਾਂ ਦਾ ਦੋਸ਼ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸ਼ਵੇਤਾ ਨੇ ਆਪਣੇ ਬੁਆਏਫ੍ਰੈਂਡ ਕੈਨੇਥ ਨਾਲ ਮਿਲ ਕੇ ਇਹ ਅਪਰਾਧ […]
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ […]
ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ,ਇਥੇ ਗੋਰਖਪੁਰ ਵਿੱਚ, ਇੱਕ ਨਾਬਾਲਗ ਲੜਕੇ ਨੇ ਅੱਜ ਸਵੇਰੇ ਆਪਣੇ ਵੱਡੇ ਭਰਾ, ਭਾਬੀ ਅਤੇ ਤਿੰਨ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਐਸਐਸਪੀ ਅਤੇ ਐਸਪੀ (ਦੱਖਣੀ) ਸਮੇਤ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ 16 […]
ਲੁਧਿਆਣਾ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦ ਕੁਝ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿੱਖਾਂ ਦੇ ਖਿਲਾਫ ਅਪਮਾਨਜਨਕ ਸ਼ਬਦ ਬੋਲਣ ਵਾਲੇ ਚੇਤਨ ਸ਼ਰਮਾ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਸਨ । ਪਰ ਉਸੇ ਸਮੇਂ ਸ਼ਿਵ ਸੈਨਾ ਦੇ ਉਥੋਂ ਲੰਘ ਰਹੇ ਲੀਡਰ ਨੂੰ ਰੋਕਿਆ ਗਿਆ ਤਾਂ ਉਸ […]
ਅੰਮ੍ਰਿਤਸਰ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐੱਸ. ਸੀ. ਭਾਈਚਾਰ ਨੂੰ ਲੈ ਕੇ ਕੀਤੀ ਗਈ ਟਿੱਪਣੀ ਲਈ ਮੁਆਫ਼ੀ ਮੰਗ ਲਈ ਹੈ। ਮੈਂ ਕਿਸੇ ਨੂੰ ਦੁੱਖੀ ਨਹੀਂ ਕਰਨਾ ਚਾਹੁੰਦਾ ਸੀ, ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ […]
ਚੇਨਈ: ਤਮਿਲਨਾਡੂ ਤੋਂ ਰਾਜ ਸਭਾ ਦੀ ਇੱਕ ਸੀਟ ਨੂੰ ਭਰਨ ਲਈ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਹੋਵੇਗੀ ਅਤੇ ਸੱਤਾਧਾਰੀ ਤਮਿਲਗਾ ਵੇਤਰੀ ਕੜਗਮ (ਟੀਵੀਕੇ) ਨੂੰ ਉਚ ਸਦਨ (ਰਾਜ ਸਭਾ) ਵਿੱਚ ਪਹਿਲੀ ਸੀਟ ਮਿਲਣ ਦੀ ਉਮੀਦ ਹੈ। ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (AIADMK) ਦੇ ਆਗੂ ਸੀ. ਵੀ. ਸ਼ਣਮੁਗਮ ਨੇ ਮੈਲਾਮ ਵਿਧਾਨ ਸਭਾ ਹਲਕੇ ਤੋਂ ਜਿੱਤ ਹਾਸਲ ਕਰਨ […]