BJP ਦੇ ਉਮੀਦਵਾਰ ਹੰਸ ਰਾਜ ਹੰਸ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਸ਼ੁਰੂ ਕੀਤੀ ਮੁਹਿੰਮ, ਕਿਹਾ- ਬਣਿਆ ਰਹਾਂ ਬਾਬਾ ਫਰੀਦ ਦਾ ਸੇਵਕ
Posted onਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ […]









