ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਵਾਸੀਆ ਲਈ ਵੱਡਾ ਤੋਹਫ਼ਾ
Posted onਅਜਨਾਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਭੇਟ ਕੀਤਾ। ਅੱਜ, 19 ਜਨਵਰੀ, 2026 ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ […]









