ਫਰੀਦਕੋਟ ਸੀਟ ਤੋਂ ਆਮ ਆਦਮੀ ਪਾਰਟੀ ਦੇ ਕਲਾਕਾਰ ਨੂੰ ਟੱਕਰ ਦੇਣ ਲਈ ਕਾਂਗਰਸ ਇਸ ਉਮੀਦਵਾਰ ‘ਤੇ ਖੇਡ ਸਕਦੀ ਹੈ ਦਾਅ
Posted onਮੋਗਾ : ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਅਨਮੋਲ ਨੂੰ ਫਰੀਦਕੋਟ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਸਾਬਕਾ ਨੌਕਰਸ਼ਾਹ ਕੁਲਦੀਪ ਵੈਦਿਆ ‘ਤੇ ਦਾਅ ਖੇਡ ਸਕਦੀ ਹੈ। ਉਹ ਲੰਬੇ ਸਮੇਂ ਤੋਂ ਇਸ ਖੇਤਰ ‘ਚ ਸਰਗਰਮ ਹਨ। ਇਕ ਸਾਲ ਤੋਂ ਲਗਾਤਾਰ ਮੀਟਿੰਗਾਂ ਕਰ ਰਹੇ ਹਾਂ। ਮੋਗਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਦੇ […]









