ਸਿਮਰਨਜੀਤ ਸਿੰਘ ਮਾਨ ਨੇ ਮਾਨਸਾ ਦੇ ਪਿੰਡ ਰੱਲਾ ਪੁੱਜ ਪੰਜਾਬ ‘ਚੋਂ ਅੱਵਲ ਆਈਆਂ ਬੱਚੀਆਂ ਦਾ ਕੀਤਾ ਸਨਮਾਨ
Posted onਮਾਨਸਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਰੱਲਾ ਕੋਠੇ ਦੀਆ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਜਿਨ੍ਹਾਂ ਨੇ ਪ੍ਰੀਖਿਆ ਵਿੱਚੋਂ 500 ਵਿੱਚੋਂ 500 ਨੰਬਰ ਹਾਸਲ ਕਰ ਕੇ ਪਿੰਡ ਰੱਲਾ ਤੇ ਜ਼ਿਲ੍ਹਾ ਮਾਨਸਾ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਹੋਣਹਾਰ ਲੜਕੀਆਂ ਦਾ ਸਨਮਾਨ […]









