ਲੁਧਿਆਣਾ ‘ਚ ਪੁਲਿਸ ਵਾਲੇ ਦੀ ਗੱਡੀ ਹੇਠਾਂ ਆਉਣ ਨਾਲ 2 ਸਾਲਾ ਬੱਚੇ ਦੀ ਮੌਤ ! ਮਾਮਲਾ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Posted onਲੁਧਿਆਣਾ : ਸ਼ਹਿਰ ਦੇ ਪੱਖੋਵਾਲ ਰੋਡ ’ਤੇ ਫਾਰਚੂਨਰ ਗੱਡੀ ਦੇ ਚਾਲਕ ਨੇ ਬੱਚੇ ਨੂੰ ਗੱਡੀ ਹੇਠਾਂ ਕੁਚਲ ਦਿੱਤਾ। ਉਕਤ ਗੱਡੀ ਇਕ ਪੁਲਿਸ ਅਧਿਕਾਰੀ ਦੀ ਦੱਸੀ ਜਾ ਰਹੀ ਹੈ। ਇਸ ਕਾਰਨ ਪੁਲਿਸ ਮਾਮਲੇ ਨੂੰ ਦਬਾਉਣ ’ਚ ਲੱਗੀ ਹੋਈ ਹੈ। ਬੱਚੇ ਦੇ ਪਰਿਵਾਰ ਨੇ ਸਿਵਲ ਹਸਪਤਾਲ ’ਚ ਦੋਸ਼ ਲਾਇਆ ਹੈ ਕਿ ਗੱਡੀ ਨੂੰ ਪੁਲਿਸ ਅਧਿਕਾਰੀ ਦਾ ਡਰਾਈਵਰ ਚਲਾ […]









