ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਆਦੇਸ਼; ਸਿੱਖੀ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ‘ਤੇ ਕੀਤੀ ਜਾਵੇ ਕਾਰਵਾਈ
Posted onਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਡੀਆ ਨੂੰ ਚੁਣੌਤੀਆਂ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੋਈ ਇਕੱਤਰਤਾ ਵਿੱਚ ਸੈਂਕੜੇ ਮੀਡੀਆ ਕਰਮੀਆਂ ਨੇ ਹਿੱਸਾ ਲਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ […]








