ਫਰੀਦਕੋਟ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
Posted onਫਰੀਦਕੋਟ : ਡਾ. ਪ੍ਰਗਿਆ ਜੈਨ (ਆਈ.ਪੀ.ਐਸ) ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਸਮੇਂ ਸਿਰ ਨਾਕਾਮ ਕਰਦਿਆ ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਨੂੰ ਜੋਗੇਸ਼ਵਰ […]
