10ਵੀਂ ਜਮਾਤ ਦੇ ਨਤੀਜਿਆਂ ’ਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ
Posted onਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ […]


