560 ਦਿਨਾਂ ਬਾਅਦ ਟਾਵਰ ਤੋਂ ਹੇਠਾਂ ਸੁਰੱਖਿਅਤ ਉਤਾਰੇ ਗਏ ਗੁਰਜੀਤ ਸਿੰਘ ਖ਼ਾਲਸਾ
Posted onਪਟਿਆਲਾ: ਭਾਰਤੀ ਫ਼ੌਜ ਦੇ ਸਹਿਯੋਗ ਨਾਲ ਪਟਿਆਲਾ ਪ੍ਰਸ਼ਾਸਨ ਨੇ ਅੱਜ ਸਵੇਰੇ ਇੱਕ ਵੱਡੇ ਅਪਰੇਸ਼ਨ ਰਾਹੀਂ ਕਿਸਾਨ ਗੁਰਜੀਤ ਸਿੰਘ ਖ਼ਾਲਸਾ (43) ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ। ਖ਼ਾਲਸਾ ਪਿਛਲੇ 560 ਦਿਨਾਂ ਤੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਥਿਤ 400 ਫੁੱਟ ਉੱਚੇ ਬੀ.ਐਸ.ਐਨ.ਐਲ. ਟਾਵਰ ’ਤੇ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਫ਼ੌਜ ਅਤੇ ਪੁਲਿਸ ਦੀਆਂ ਵਾਧੂ ਟੀਮਾਂ ਦੀ […]






