ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਕੀਤੀ ਗਈ ਪ੍ਰਸ਼ੰਸਾ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ
Posted onਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ […]









