Articles

‘ਇਹ ਬੇਜ਼ੁਬਾਨ ਜੀਵ ਕੋਈ ਸਮੱਸਿਆ ਨਹੀਂ…’, ਆਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਰਾਹੁਲ ਗਾਂਧੀ ਦਾ ਰਿਐਕਸ਼ਨ

Posted on

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੱਲ੍ਹ ਆਵਾਰਾ ਕੁੱਤਿਆਂ ‘ਤੇ ਆਪਣਾ ਫੈਸਲਾ ਦਿੱਤਾ ਸੀ, ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਐਨਸੀਆਰ ਤੋਂ ਸਾਰੇ ਕੁੱਤਿਆਂ ਨੂੰ ਹਟਾਉਣ ‘ਤੇ ਰਾਹੁਲ ਗਾਂਧੀ ਕਹਿੰਦੇ ਹਨ ਕਿ ਬੇਜ਼ੁਬਾਨ ਜਾਨਵਰ ਕਦੇ ਵੀ ਸਮੱਸਿਆ ਨਹੀਂ ਹੋ ਸਕਦੇ। ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਸੋਸ਼ਲ […]

Articles

ਚੰਡੀਗੜ੍ਹ ‘ਚ PGI ਮੁਲਾਜ਼ਮ ਨਹੀਂ ਕਰ ਸਕਣਗੇ ਹੜਤਾਲ, ਲੱਗੀ 6 ਮਹੀਨੇ ਦੀ ਪਾਬੰਦੀ

Posted on

ਚੰਡੀਗੜ੍ਹ : ਪੋਸਟ ਗ੍ਰੈਜੂਏਟ ਮੈਡੀਕਲ ਸਿੱਖਿਆ ਅਤੇ ਖੋਜ ਸੰਸਥਾਨ (PGIMR) ਦੇ ਮੁਲਾਜ਼ਮ ਹੁਣ ਪ੍ਰਦਰਸ਼ਨ ਨਹੀਂਕਰ ਸਕਣਗੇ। ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਦੀ ਕਿਸੇ ਵੀ ਕਿਸਮ ਦੀ ਹੜਤਾਲ ‘ਤੇ ਤੁਰੰਤ ਪ੍ਰਭਾਵ ਨਾਲ ਛੇ ਮਹੀਨੇ ਲਈ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੀਜੀਆਈ ਦੀਆਂ ਸੇਵਾਵਾਂ ਜਨਤਕ ਸਿਹਤ, ਸੁਰੱਖਿਆ, ਸਫਾਈ ਤੇ ਜਨ-ਜੀਵਨ […]

Articles

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚ 60 ਲੱਖ ਦਾ ਘੁਟਾਲਾ

Posted on

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਡਾ. ਸੁਸ਼ੀਲ ਨਈਅਰ ਵਰਕਿੰਗ ਵੂਮੈਨ ਹੋਸਟਲ ਵਿੱਚ ਵਿਦਿਆਰਥੀਆਂ ਦੀਆਂ ਫੀਸਾਂ ਨਾਲ ਸਬੰਧਤ ਇੱਕ ਵੱਡੇ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ, ਅਤੇ ਹੁਣ ਪੁਲਿਸ ਜਾਂਚ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਘੁਟਾਲੇ ਦੀਆਂ ਹੋਰ ਪਰਤਾਂ ਸਾਹਮਣੇ ਆ ਸਕਦੀਆਂ ਹਨ। ਪ੍ਰਾਪਤ ਜਾਣਕਾਰੀ […]

Articles

ਸ੍ਰੀ ਮੁਕਤਸਰ ਸਾਹਿਬ ਵਿਚ ਘਰ ਵਿਚੋਂ ਬਿਨਾਂ ਇਜਾਜ਼ਤ ਵਾਲੇ ਸਟੋਰ ਕੀਤੇ 20 ਲੱਖ ਦੇ ਬੀਜ ਤੇ ਖਾਦ ਬਰਾਮਦ

Posted on

 ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ’ਚ ਜ਼ਿਲ੍ਹਾ ਖੇਤੀਬਾੜੀ ਵਿਭਾਗ, ਲੰਬੀ ਦੀ ਟੀਮ ਨੇ ਪਿੰਡ ਚੰਨੂ ਵਿਚ ਛਾਪੇਮਾਰੀ ਦੌਰਾਨ ਇਕ ਘਰ ਵਿਚੋਂ ਬਿਨਾਂ ਇਜਾਜ਼ਤ ਵਾਲੇ 20 ਲੱਖ ਰੁਪਏ ਦੇ ਬੀਜ ਅਤੇ ਖਾਦ ਬਰਾਮਦ ਕੀਤੇ ਗਏ।  ਵਿਭਾਗ ਨੇ ਸਟੋਰ ਨੂੰ ਸੀਲ ਕਰ ਦਿਤਾ ਅਤੇ ਸਾਮਾਨ ਲੰਬੀ ਪੁਲਿਸ ਨੂੰ ਸੌਂਪ ਦਿਤਾ। ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦੇ ਏ.ਡੀ.ਓ. […]

Articles

ਕੁੰਡੇਸ਼ਵਰ ਮੰਦਰ ਨੇੜੇ ਪਿਕਅੱਪ ਵੈਨ ਖੱਡ ‘ਚ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ, ਕਈ ਜ਼ਖਮੀ

Posted on

ਪਿੰਪਰੀ ਚਿੰਚਵਾੜ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੋਮਵਾਰ, 11 ਅਗਸਤ 2025 ਨੂੰ ਫਪਲਵਾੜੀ ਪਿੰਡ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਘਟਨਾ ਸ਼ਰਵਣ ਸੋਮਵਾਰ ਦੇ ਸ਼ੁਭ ਮੌਕੇ ‘ਤੇ ਵਾਪਰੀ, ਜਦੋਂ ਮਹਾਲੁੰਗੇ ਐਮਆਈਡੀਸੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਸਥਿਤ ਪਿੰਡ ਦੀਆਂ ਔਰਤਾਂ ਅਤੇ […]

Articles

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Posted on

ਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਸਾਹਿਬ ਸਥਾਪਿਤ ਪੰਜ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਪੁਨਰਸੁਰਜੀਤੀ ਲਈ ਭਰਤੀ ਕੀਤੀ ਗਈ ਅਤੇ ਇਜਲਾਸ ਬੁਲਾ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਥਾਪ ਦਿੱਤਾ ਹੈ। ਅਕਾਲੀ ਦਲ ਦਾ ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਥ ਨੇ ਜੋ ਸੇਵਾ ਬਖ਼ਸ਼ੀ ਹੈ ਮੈਂ ਬੜੀ ਇਮਾਨਦਾਰੀ ਨਾਲ ਨਿਭਾਵਾਂਗਾ । […]

Articles

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Posted on

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ […]

Articles

Punjab government ਨੇ ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਲਿਆ ਵਾਪਸ

Posted on

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕਰਨ ਲਈ 18.07.2025 ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਦੇ ਸਬੰਧ ’ਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਪੰਜਾਬ ਵੱਲੋਂ ਪ੍ਰਾਪਤ ਮਿਤੀ 10.08.2025 ਰਾਹੀਂ ਲਿਖਿਆ ਗਿਆ ਕਿ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ […]

Articles

ਚੋਣ ਕਮਿਸ਼ਨ ਵੱਲੋਂ ਵੱਖ -ਵੱਖ ਵਿਭਾਗਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ 

Posted on

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ ‘ਤੇ ਤਾਇਨਾਤ ਪੂਰੀ […]

Articles

ਭਾਜਪਾ ਆਗੂ ਨੇ ਸੀ.ਐਮ ਭਗਵੰਤ ਮਾਨ ਨੂੰ ਆਰ ਨੇਤ ਦੇ ਬੰਦੂਕ ਕਲਚਰ ‘ਤੇ ਗੀਤ ਵਿਰੁੱਧ ਲਿਖੀ ਸ਼ਿਕਾਇਤ

Posted on

 ਪੰਜਾਬ ਵਿੱਚ ਵਧ ਰਹੇ ਗੈਂਗਸਟਰ ਸੱਭਿਆਚਾਰ ਅਤੇ ਨੌਜਵਾਨਾਂ ਵਿੱਚ ਹਿੰਸਾ ਦੇ ਰੁਝਾਨ ਦੇ ਸੰਬੰਧ ਵਿੱਚ, ਸੂਬਾ ਸਰਕਾਰ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕਰ ਚੁੱਕੀ ਹੈ ਕਿ ਕੋਈ ਵੀ ਗਾਇਕ ਜਾਂ ਕਲਾਕਾਰ ਅਜਿਹਾ ਗੀਤ ਨਾ ਗਾਵੇ ਜਾਂ ਪ੍ਰਚਾਰ ਨਾ ਕਰੇ ਜੋ ਹਥਿਆਰਾਂ, ਹਿੰਸਾ ਜਾਂ ਗੈਂਗਸਟਰ ਮਾਨਸਿਕਤਾ ਦੇ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਦਾ ਹੋਵੇ। ਇਸ ਦੇ ਬਾਵਜੂਦ, ਹਾਲ […]