ਸੀਐਮ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ ‘ਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ
Posted onਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ। ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ […]









