ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
Posted onਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ। ਇਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ […]









