ਸਹੇਲੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Posted onਜਲੰਧਰ : ਜਲੰਧਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਲੜਕੀ ਨੇ ਨੌਜਵਾਨ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਅਮਨਦੀਪ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਜਲੰਧਰ ਦੇ ਭਾਰਗਵ ਕੈਂਪ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ […]









