ਜਥੇਦਾਰ ਗੜਗੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ
Posted onਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ। ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ […]








