Articles

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਵੱਡਾ ਬਿਆਨ, ‘ਭਾਰਤ ਨੇ ਅੱਤਵਾਦ ਖ਼ਿਲਾਫ਼ ਲਿਆ ਸਖ਼ਤ ਸਟੈਂਡ

Posted on

 ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕੀਤਾ, “ਭਾਰਤ ਅਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਰੋਕਣ ਅਤੇ ਫੌਜੀ ਕਾਰਵਾਈ ‘ਤੇ ਸਹਿਮਤੀ ਬਣਾਈ ਹੈ। ਭਾਰਤ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿਰੁੱਧ ਲਗਾਤਾਰ ਇੱਕ ਦ੍ਰਿੜ ਅਤੇ ਸਮਝੌਤਾ ਰਹਿਤ ਰੁਖ਼ ਬਣਾਈ ਰੱਖਿਆ ਹੈ। ਇਹ ਅਜਿਹਾ ਕਰਨਾ ਜਾਰੀ ਰੱਖੇਗਾ।”

Articles

ਟਰੰਪ ਨੇ ਭਾਰਤ-ਪਾਕਿਸਤਾਨ ‘ਤੇ ਕੀਤਾ ਵੱਡਾ ਐਲਾਨ, ਦੋਵੇਂ ਦੇਸ਼ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ

Posted on

ਭਾਰਤ ਅਤੇ ਪਾਕਿਸਤਾਨ ਚਾਰ ਦਿਨਾਂ ਤੋਂ ਚਲ ਰਹੇ ਟਕਰਾਅ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ। ਦੋਹਾਂ ਦੇਸ਼ਾਂ ਵਿਚਕਾਰ ਸਨਿਚਰਵਾਰ ਸ਼ਾਮ 5 ਵਜੇ ਤੋਂ ਬਾਅਦ ਜੰਗਬੰਦੀ ਹੋ ਗਈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਪੂਰੀ ਤਰ੍ਹਾਂ ਅਤੇ ਤੁਰੰਤ ਜੰਗਬੰਦੀ […]

Articles

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Posted on

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਕਰਨ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਆਪਕ […]

Articles

ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਈ ਰੱਖਿਆ ਰਡਾਰਾਂ ਨੂੰ ਬਣਾਇਆ ਨਿਸ਼ਾਨਾ 

Posted on

ਅੱਜ ਸਵੇਰੇ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ‘ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲਾ ਨੇ ਦੱਸਿਆ […]

Articles

ਆਪ੍ਰੇਸ਼ਨ ਸਿੰਦੂਰ ਤੋਂ ਭੜਕਿਆਂ ਪਾਕਿਸਤਾਨ, ਸ਼੍ਰੀਨਗਰ-ਚੰਡੀਗੜ੍ਹ ਸਮੇਤ 15 ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼ ਨਾਕਾਮ

Posted on

 ਸ੍ਰੀਨਗਰ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਦੇ ਅੰਦਰ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪਾਕਿਸਤਾਨ ਨੇ 7 ਮਈ ਦੀ ਰਾਤ ਨੂੰ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉੱਤਰੀ ਅਤੇ ਪੱਛਮੀ ਭਾਰਤ ਵਿੱਚ ਫੌਜੀ ਟਿਕਾਣਿਆਂ ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ […]

Articles

ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ

Posted on

‘ਆਪੋਸ਼ਨ ਸਿੰਦੂਰ’ ਤੋਂ ਬੌਖਲਾਇਆ ਪਾਕਿਸਤਾਨ ਸਾਰੀ ਰਾਤ 10C ‘ਤੇ ਪਾਕਿਸਤਾਨ ਨੇ ਕੀਤੀ ਗੋਲੀਬਾਰੀ ਪੁੰਛ ‘ਚ ਗੁਰੂ ਘਰ ਦੀ ਇਮਾਰਤ ਨੂੰ ਪਹੁੰਚਿਆ ਨੁਕਸਾਨ ਗ੍ਰੰਥੀ ਸਿੰਘ ਸਣੇ 10 ਭਾਰਤੀਆਂ ਦੀ ਹੋਈ ਮੌਤਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ

Articles

ਪਾਕਿਸਤਾਨ ‘ਚ ਭਾਰਤੀ ਹਮਲੇ ‘ਚ 26 ਅੱਤਵਾਦੀ ਢੇਰ, 46 ਜ਼ਖਮੀ; ਪੰਜਾਬ ਸੂਬੇ ‘ਚ ਐਮਰਜੈਂਸੀ ਲਾਗੂ

Posted on

ਨਵੀਂ ਦਿੱਲੀ : 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਇਸ ਵਿੱਚ ਮਾਸੂਮ ਲੋਕਾਂ ਦੀ ਮੌਤ ਦਾ ਬਦਲਾ ਲੈਂਦੇ ਹੋਏ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ 9 ਥਾਵਾਂ ‘ਤੇ ਹਵਾਈ ਹਮਲੇ ਕੀਤੇ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। 46 ਅੱਤਵਾਦੀ ਜ਼ਖਮੀ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਹਮਲੇ ਵਿੱਚ, ਬਹੁਤ […]

Articles

 ਆਪਰੇਸ਼ਨ ਸਿੰਦੂਰ ਕਾਮਯਾਬ ਹੋਣ ਤੋਂ ਬਾਅਦ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

Posted on

ਭਾਰਤ ਵੱਲੋਂ ਹਾਲ ਹੀ ਵਿੱਚ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ, ਦੇਸ਼ ਦੀਆਂ ਰਾਜਨੀਤਿਕ ਅਤੇ ਕੂਟਨੀਤਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਰੇਸ਼ਨ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਸੁਰੱਖਿਆ ਸਥਿਤੀ ‘ਤੇ […]