ਆਪ੍ਰੇਸ਼ਨ ਸਿੰਦੂਰ ਤੋਂ ਭੜਕਿਆਂ ਪਾਕਿਸਤਾਨ, ਸ਼੍ਰੀਨਗਰ-ਚੰਡੀਗੜ੍ਹ ਸਮੇਤ 15 ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼ ਨਾਕਾਮ
Posted onਸ੍ਰੀਨਗਰ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਦੇ ਅੰਦਰ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪਾਕਿਸਤਾਨ ਨੇ 7 ਮਈ ਦੀ ਰਾਤ ਨੂੰ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉੱਤਰੀ ਅਤੇ ਪੱਛਮੀ ਭਾਰਤ ਵਿੱਚ ਫੌਜੀ ਟਿਕਾਣਿਆਂ ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ […]









