ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
Posted onਚੰਡੀਗੜ੍ਹ: “ਪੰਜਾਬ ਸਿੱਖੀਆ ਕ੍ਰਾਂਤੀ” ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ […]









