ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.
Posted onਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ […]









