ਅਮਰੀਕਾ ਤੋਂ ਦੇਸ਼ ਨਿਕਾਲਾ ਵਿਅਕਤੀ ਸਮੇਤ 4 ਵਿਅਕਤੀਆਂ ਉੱਪਰ ਧੋਖਾਧੜੀ ਦਾ ਮਾਮਲਾ ਦਰਜ
Posted onਧਰਮਕੋਟ : ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਰਹਿਣ ਵਾਲਾ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਉਸ ਨੂੰ ਲੈ ਕੇ ਏਜੰਟ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ। ਆਪਰੋਪੀਆਂ ’ਤੇ 43 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ […]









