ਭਾਜਪਾ-ਆਰਐਸਐਸ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ : ਰਾਹੁਲ ਗਾਂਧੀ
Posted onਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨਹੀਂ ਚਾਹੁੰਦੇ ਕਿ ਭਾਰਤ ਦਾ ਗਰੀਬ ਬੱਚਾ ਅੰਗਰੇਜ਼ੀ ਸਿੱਖੇ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਲੋਕ ਸਵਾਲ ਪੁੱਛਣ, ਅੱਗੇ ਵਧਣ ਅਤੇ ਬਰਾਬਰ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਅੰਗਰੇਜ਼ੀ ਸ਼ਰਮ ਨਹੀਂ, ਸਗੋਂ ਸ਼ਕਤੀ ਹੈ। […]









