ਆਮ ਆਦਮੀ ਕਲੀਨਿਕ ‘ਚ ਨਹੀਂ ਦਿਖਾਈ ਦੇਵੇਗੀ ਮੁੱਖ ਮੰਤਰੀ ਦੀ ਫੋਟੋ
Posted onਚੰਡੀਗੜ੍ਹ : ਮੁੱਖ ਚੋਣ ਅਧਿਕਾਰੀ ਸਿੱਬਨ ਸੀ ਨੇ ਆਮ ਆਦਮੀ ਕਲੀਨਕ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਹਟਾਉਣ ਜਾਂ ਇਸ ਨੂੰ ਚੰਗੀ ਤਰ੍ਹਾਂ ਢਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਕਾਰਵਾਈ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਹਾਲਾਂਕਿ ਇਹ ਹੁਕਮ ਸਿਰਫ਼ ਜਲੰਧਰ ਲੋਕ ਸਭਾ ਹਲਕੇ ’ਚ ਹੀ ਲਾਗੂ […]









