ਦੋ ਦਿਨ ਪਹਿਲਾਂ ਗ਼ਾਇਬ ਹੋਈਆਂ ਸਨ ਰਾਈਫਲ ਤੇ 28 ਗੋਲ਼ੀਆਂ…ਹੁਣ ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ
Posted onਬਠਿੰਡਾ: ਪੰਜਾਬ ਦੇ ਬਠਿੰਡਾ ‘ਚ ਸਥਿਤ ਮਿਲਟਰੀ ਸਟੇਸ਼ਨ ਬੁੱਧਵਾਰ ਸਵੇਰੇ ਗੋਲੀਬਾਰੀ ਨਾਲ ਗੂੰਜ ਗਿਆ। ਸਵੇਰੇ ਕਰੀਬ 4:30 ਵਜੇ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿਚ ਤੋਪਖਾਨੇ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ […]








