ਜਲੰਧਰ ਉਪ ਚੋਣ; ਉਮੀਦਵਾਰ ਨੂੰ ਲੈ ਕੇ ਸਿਆਸੀ ਪਾਰਟੀਆਂ ਦੁਚਿੱਤੀ ’ਚ, ਕਾਂਗਰਸ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਢੁੱਕਵੇਂ ਆਗੂ ਦੀ ਕਰ ਰਹੀਆਂ ਤਲਾਸ਼
Posted onਚੰਡੀਗੜ੍ਹ: ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਨੇ ਰਾਜਸੀ ਪਾਰਟੀਆਂ ਦਾ ਗਣਿਤ ਵਿਗਾੜ ਦਿੱਤਾ ਹੈ। 10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਉਮੀਦਵਾਰ ਦੀ ਚੋਣ ਨੂੰ ਲੈ ਕੇ ਦੁਚਿੱਤੀ ਵਿਚ ਪਈਆਂ ਹੋਈਆਂ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਸਭ ਤੋਂ ਪੱਛੜ ਕੇ ਉਮੀਦਵਾਰ ਦਾ ਐਲਾਨ ਕਰਨ ਵਾਲੀ ਕਾਂਗਰਸ ਪਾਰਟੀ ਨੇ […]









