ਲੰਡਨ ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਬਣੀ ਚੋਰਾਂ ਦਾ ਨਿਸ਼ਾਨਾ
Posted onਲੰਡਨ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਜੈਗੁਆਰ ਕਾਰ ਦੀ ਲੰਡਨ ਵਿੱਚ ਭੰਨਤੋੜ ਕੀਤੀ ਗਈ। ਚੋਰਾਂ ਨੇ ਕਾਰ ਦੀ ਪਿਛਲੀ ਖਿੜਕੀ ਤੋੜ ਦਿੱਤੀ ਅਤੇ ਮਹਿੰਗੇ ਬੈਗ ਅਤੇ ਬ੍ਰੀਫਕੇਸ ਚੋਰੀ ਕਰ ਲਏ। ਗਾਇਕਾ ਇਨ੍ਹੀਂ ਦਿਨੀਂ ਕਿਸੇ ਕੰਮ ਲਈ ਲੰਡਨ ਆਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਸਾਹਮਣੇ ਆਈ। ਗਾਇਕਾ ਨੇ ਖੁਦ ਇਸ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ […]









