ਹੜ੍ਹਾਂ ਦੌਰਾਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਅਮਨ ਅਰੋੜਾ
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਚੜ੍ਹਦੀਕਲਾ ਵਿਚ ਹਨ। ਇਸ ਸਬੰਧੀ ਖੁਲਾਸਾ ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਿਲਹਾਲ […]









