ਪਾਕਿਸਤਾਨ ਸੁਪਰੀਮ ਕੋਰਟ ਨੇ ਸਾਬਕਾ PM ਇਮਰਾਨ ਖਾਨ ਨੂੰ ਦਿੱਤੀ ਜ਼ਮਾਨਤ
Posted onਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਨੂੰ 9 ਮਈ ਦੇ ਦੰਗਿਆਂ ਨਾਲ ਸਬੰਧਤ ਅੱਠ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਲਾਹੌਰ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ ਜਿਸ ਨੇ ਪਹਿਲਾਂ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ […]









