Articles

ਪਾਰਦਰਸ਼ੀ ਬੈਗ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਣ ‘ਤੇ ਝੂਠੇ ਇਲਜ਼ਾਮ ਲਗਾਉਣ ਦੀ ਦਲੀਲ ਤਰਕਸੰਗਤ ਨਹੀਂ: ਹਾਈ ਕੋਰਟ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਨਡੀਪੀਐਸ ਐਕਟ ਦੇ ਇੱਕ ਮਾਮਲੇ ਵਿੱਚ ਇੱਕ ਦੋਸ਼ੀ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦੇ ਹੋਏ ਇੱਕ ਮਹੱਤਵਪੂਰਨ ਟਿੱਪਣੀ ਕੀਤੀ ਹੈ। ਜਸਟਿਸ ਮਨੀਸ਼ਾ ਬੱਤਰਾ ਨੇ ਕਿਹਾ ਕਿ ਸਿਰਫ਼ ਇਸ ਆਧਾਰ ‘ਤੇ ਕਿ ਨਸ਼ੀਲੇ ਪਦਾਰਥ ਇੱਕ ਪਾਰਦਰਸ਼ੀ ਬੈਗ ਵਿੱਚੋਂ ਬਰਾਮਦ ਕੀਤੇ ਗਏ ਹਨ, ਇਹ ਨਹੀਂ ਮੰਨਿਆ ਜਾ ਸਕਦਾ ਕਿ ਦੋਸ਼ੀ […]

Articles

ਚੋਣਾਂ ਕਰਵਾਉਣ ਲਈ ਤਖ਼ਤ ਸਾਹਿਬ ਵਿਖੇ ਧਰਨਾ, ਸਕੱਤਰ ਅਤੇ ਮੈਂਬਰਾਂ ਨੇ ਕੀਤੀ ਸ਼ਮੂਲੀਅਤ

Posted on

ਤਖ਼ਤ ਸਾਹਿਬ ਦੇ ਮੁੱਖ ਗੇਟ ‘ਤੇ ਸਿੱਖ ਸੰਗਤਾਂ ਵੱਲੋਂ ਕਨਵੀਨਰ ਸਰਦਾਰ ਜਗਜੀਵਨ ਸਿੰਘ ਦੀ ਪ੍ਰਧਾਨਗੀ ਅਤੇ ਸਰਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਹੇਠ ਧਰਨਾ ਦਿੱਤਾ ਗਿਆ। ਪ੍ਰਬੰਧਕ ਕਮੇਟੀ ਦੇ ਸਕੱਤਰ ਹਰਵੰਸ਼ ਸਿੰਘ, ਤਿੰਨ ਮੈਂਬਰ ਸਰਦਾਰ ਰਾਜਾ ਸਿੰਘ, ਮਹਿੰਦਰ ਪਾਲ ਸਿੰਘ ਢਿੱਲੋਂ ਅਤੇ ਹਰਪਾਲ ਸਿੰਘ ਜੌਹਲ ਨੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਕਨਵੀਨਰ ਨੇ ਕਿਹਾ ਕਿ […]

Articles

ਐਸ.ਬੀ.ਆਈ. ਵਲੋਂ ਫ਼ਿਕਸਡ ਡਿਪਾਜ਼ਿਟ ਦਰਾਂ ’ਚ 20 ਬੀਪੀਐਸ ਦੀ ਕਟੌਤੀ

Posted on

 ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਨੇ 16 ਮਈ ਤੋਂ ਲਾਗੂ ਹੋਣ ਵਾਲੇ ਫ਼ਿਕਸਡ ਡਿਪਾਜ਼ਿਟ ਦਰਾਂ ਵਿਚ 20 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ। ਬੈਂਕ ਦੀ ਵੈੱਬਸਾਈਟ ਦੇ ਅਨੁਸਾਰ, 3 ਕਰੋੜ ਰੁਪਏ ਤੋਂ ਘੱਟ ਦੇ ਪ੍ਰਚੂਨ ਘਰੇਲੂ ਫ਼ਿਕਸਡ ਡਿਪਾਜ਼ਿਟ ’ਤੇ ਵਿਆਜ ਦਰਾਂ ਵਿਚ ਕਟੌਤੀ ਆਮ ਲੋਕਾਂ ਅਤੇ ਸੀਨੀਅਰ ਨਾਗਰਿਕਾਂ ਦੋਵਾਂ ਲਈ ਲਾਗੂ ਹੈ। 2 ਸਾਲ ਤੋਂ […]

Articles

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

Posted on

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਦੀ ਖ਼ਬਰ ਦਿੱਤੀ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਕਾਰਨ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਲਗਾਈ ਗਈ ਅਸਥਾਈ ਪਾਬੰਦੀ ਹੁਣ ਹਟਾ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਅਧਿਕਾਰਤ ਹੁਕਮ ਵਿੱਚ, ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਹੁਣ ਕਰਮਚਾਰੀ ਆਮ ਪ੍ਰਕਿਰਿਆ […]

Articles

ਲੈਂਡਿੰਗ ਦੌਰਾਨ ਹੈਲੀਕਾਪਟਰ ਐਂਬੂਲੈਂਸ ਹਾਦਸਾਗ੍ਰਸਤ, ਰਿਸ਼ੀਕੇਸ਼ ਤੋਂ ਮਰੀਜ਼ ਨੂੰ ਲੈਣ ਲਈ ਆ ਰਹੀ ਸੀ

Posted on

ਕੇਦਾਰਨਾਥ ਧਾਮ ਵਿਖੇ ਉਤਰਦੇ ਸਮੇਂ ਹੈਲੀਕਾਪਟਰ ਐਂਬੂਲੈਂਸ ਹਾਦਸਾਗ੍ਰਸਤ ਹੋ ਗਈ। ਹੈਲੀਕਾਪਟਰ ਐਂਬੂਲੈਂਸ ਰਿਸ਼ੀਕੇਸ਼ ਏਮਜ਼ ਦੀ ਸੀ, ਜੋ ਰਿਸ਼ੀਕੇਸ਼ ਤੋਂ ਕੇਦਾਰਨਾਥ ਜਾ ਰਹੀ ਸੀ। ਏਮਜ਼ ਦੇ ਪੀਆਰਓ ਸੰਦੀਪ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ। ਸ਼ਨੀਵਾਰ ਨੂੰ, ਏਮਜ਼ ਦਾ ਇੱਕ ਹੈਲੀਕਾਪਟਰ ਕੇਦਾਰਨਾਥ ਹੈਲੀਪੈਡ ਤੋਂ ਸਿਰਫ਼ 20 ਮੀਟਰ ਪਹਿਲਾਂ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਹੈ। ਦੱਸਿਆ ਜਾ ਰਿਹਾ […]

Articles

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਹਰਿਆਣਾ ਦੀ ਮਹਿਲਾ ਯੂਟਿਊਬਰ ਜੋਤੀ ਮਲਹੋਤਰਾ ਸਮੇਤ 6 ਗ੍ਰਿਫ਼ਤਾਰ

Posted on

ਹਰਿਆਣਾ : ਭਾਰਤ ਵਿੱਚ ਇੱਕ ਪ੍ਰਸਿੱਧ ਟ੍ਰੈਵਲ ਬਲੌਗਰ ਅਤੇ ਯੂਟਿਊਬਰ ਜੋਤੀ ਮਲਹੋਤਰਾ, ਜਿਸ ਦੇ ਸੋਸ਼ਲ ਮੀਡੀਆ ‘ਤੇ ਲੱਖਾਂ ਫਾਲੋਅਰ ਹਨ, ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਪਾਕਿਸਤਾਨ ਦੀਆਂ ਖੁਫੀਆ ਏਜੰਸੀਆਂ ਨਾਲ ਸਬੰਧਾਂ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ‘ਟ੍ਰੈਵਲ ਵਿਦ ਜੋਅ’ ਨਾਮ ਦਾ ਇੱਕ ਯੂਟਿਊਬ ਚੈਨਲ ਚਲਾਉਂਦੀ ਹੈ ਅਤੇ ਪਾਕਿਸਤਾਨ ਦੀ ਆਪਣੀ ਫੇਰੀ ਦੌਰਾਨ, […]

Articles

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਵਕੀਲਾਂ ਤੇ ਸਾਬਕਾ ਸਿੱਖ ਜੱਜਾਂ ਦੀ ਅਹਿਮ ਮੀਟਿੰਗ 

Posted on

 ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ […]

Articles

ਪੁਲਿਸ ਨੇ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 3 ਮੁਲਜ਼ਮ ਕੀਤੇ ਗ੍ਰਿਫ਼ਤਾਰ

Posted on

ਅੰਮ੍ਰਿਤਸਰ : ਨਸ਼ੀਲੇ ਪਦਾਰਥਾਂ ਦੇ ਗੱਠਜੋੜ ‘ਤੇ ਇਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ। ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਥਾਣਾ ਗੇਟ ਹਕੀਮਾਂ ਅਤੇ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ […]

Articles

ਬਾਰਵੀਂ ਦੇ ਨਤੀਜਿਆਂ ’ਚੋਂ ਟਾਪ ਕਰਨ ਵਾਲੀਆਂ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਕੀਤਾ ਸਨਮਾਨਿਤ

Posted on

ਪਿਛਲੇ ਦਿਨੀ ਬਾਰਵੀਂ ਦੇ ਆਏ ਨਤੀਜਿਆਂ ਵਿੱਚੋਂ ਬਰਨਾਲਾ ਦੀ ਹਰਸੀਰਤ ਕੌਰ ਨੇ ਪੰਜਾਬ ਵਿੱਚੋਂ ਟਾਪ ਕਰਦਿਆਂ ਪਹਿਲਾਂ ਸਥਾਨ ਹਾਸਿਲ ਕੀਤਾ ਸੀ। ਉੱਥੇ ਹੀ ਜ਼ਿਲਾ ਬਰਨਾਲਾ ਦੀਆਂ ਹੋਰ ਲੜਕੀਆਂ ਨੇ ਵੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਬਰਨਾਲਾ ਦੀਆਂ ਇਹਨਾਂ ਲੜਕੀਆਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਅਤੇ ਅੱਗੇ ਹੋਰ […]

Articles

ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ  ਤੇ ਚਲੀਆਂ ਗੋਲੀਆਂ ਵਾਲ-ਵਾਲ ਬਚਿਆ ਸਰਪੰਚ

Posted on

ਤਰਨ ਤਾਰਨ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਉੱਪਰ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6/7 ਫਾਇਰ ਕਰਦਿਆਂ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦਾ ਗੁਆਂਢ ਪੈਂਦੇ ਘਰ ਦੇ ਬਾਹਰ ਖੜਾ ਸੀ ਕਿ ਕਰੀਬ 10 ਵਜੇ ਉਨ੍ਹਾਂ […]