ਦੱਖਣੀ ਕਸ਼ਮੀਰ ਵਿੱਚ ਦੋ ਵੱਡੇ ਅਤਿਵਾਦ ਵਿਰੋਧੀ ਆਪਰੇਸ਼ਨਾਂ ਵਿੱਚ ਮਾਰੇ ਗਏ 6 ਅਤਿਵਾਦੀ
Posted onਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਤੋਂ ਬਾਅਦ, ਸੁਰੱਖਿਆ ਬਲਾਂ ਨੇ ਅਤਿਵਾਦੀ ਵਿਰੋਧੀ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਿਛਲੇ ਤਿੰਨ ਦਿਨਾਂ ਵਿੱਚ ਕਸ਼ਮੀਰ ਵਿੱਚ ਛੇ ਬਦਨਾਮ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਵੀ ਕੇ ਬਿਰਦੀ ਨੇ ਕਿਹਾ, “ਸੁਰੱਖਿਆ ਏਜੰਸੀਆਂ ਨੇ ਪਿਛਲੇ ਇੱਕ […]









