Articles

ਜ਼ਹਿਰਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ’ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ  

Posted on

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਜੀਠਾ ਤੋਂ ਪ੍ਰੈਸ ਕਾਨਫਰੰਸ ਰਾਹੀਂ  ਮੁੱਖ ਮੰਤਰੀ ਨੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਮਜੀਠਾ ’ਚ 15 ਮੌਤਾਂ ਹੋਣ ’ਤੇ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ […]

Articles

ਭਾਰਤ ਤੇ ਪਾਕਿਸਤਾਨ ਜੰਗ ਦੌਰਾਨ ਨੌਜਵਾਨ ਦੇ ਲੱਗੀ ਗੋਲੀ, ਡਰੋਨ ਦੇਖਣ ਤੇ ਗੋਲੀਆਂ ਦੀ ਆਵਾਜ਼ ਸੁਣਨ ਦਾ ਕੀਤਾ ਦਾਅਵਾ

Posted on

ਪਛਲੇ ਕਈ ਦਿਨਾਂ ਤੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ। ਦੋਵਾਂ ਦੇਸ਼ਾਂ ਵਲੋਂ ਇਕ ਦੂਜੇ ’ਤੇ ਗੋਲੀਬਾਰੀ, ਡਰੋਨ ਤੇ ਮਿਜ਼ਾਈਲਾਂ ਸੁੱਟੀਆਂ ਜਾ ਰਹੀਆਂ ਸਨ। ਇਸੇ ਦੌਰਾਨ ਪੰਜਾਬ ਦੇ ਪਿੰਡ ਬੋਪਰਾਏ ਵਿਚ ਨੌਜਵਾਨ ਕੁਲਵੰਤ ਸਿੰਘ ਦੇ ਗੋਲੀ ਲੱਗੀ, ਜੋ ਰਾਤ ਨੂੰ ਪੀਸ਼ਾਬ ਕਰਨ ਲਈ ਗਿਆ ਸੀ। ਨੌਜਵਾਨ ਨੇ ਦਸਿਆ ਕਿ ਮਿਤੀ 9 […]

Articles

 ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰ ਫੋਰਸ ਸਟੇਸ਼ਨ ਪਹੁੰਚੇ, ਸੈਨਿਕਾਂ ਨਾਲ ਕੀਤੀ ਗੱਲਬਾਤ

Posted on

ਆਦਮਪੁਰ : ਪ੍ਰਧਾਨ ਮੰਤਰੀ ਮੋਦੀ ਨੇ ‘X’ ‘ਤੇ ਲਿਖਿਆ: ਅੱਜ ਸਵੇਰੇ ਮੈਂ AFS ਆਦਮਪੁਰ ਗਿਆ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਹਮੇਸ਼ਾ ਹਥਿਆਰਬੰਦ ਸੈਨਾਵਾਂ ਦਾ ਧੰਨਵਾਦੀ ਰਹੇਗਾ, ਉਹ ਸਾਡੇ ਦੇਸ਼ ਲਈ ਜੋ ਵੀ ਕਰਦੇ ਹਨ। ਮੋਦੀ […]

Articles

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਵੱਡਾ ਬਿਆਨ, ‘ਭਾਰਤ ਨੇ ਅੱਤਵਾਦ ਖ਼ਿਲਾਫ਼ ਲਿਆ ਸਖ਼ਤ ਸਟੈਂਡ

Posted on

 ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕੀਤਾ, “ਭਾਰਤ ਅਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਰੋਕਣ ਅਤੇ ਫੌਜੀ ਕਾਰਵਾਈ ‘ਤੇ ਸਹਿਮਤੀ ਬਣਾਈ ਹੈ। ਭਾਰਤ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿਰੁੱਧ ਲਗਾਤਾਰ ਇੱਕ ਦ੍ਰਿੜ ਅਤੇ ਸਮਝੌਤਾ ਰਹਿਤ ਰੁਖ਼ ਬਣਾਈ ਰੱਖਿਆ ਹੈ। ਇਹ ਅਜਿਹਾ ਕਰਨਾ ਜਾਰੀ ਰੱਖੇਗਾ।”

Articles

ਟਰੰਪ ਨੇ ਭਾਰਤ-ਪਾਕਿਸਤਾਨ ‘ਤੇ ਕੀਤਾ ਵੱਡਾ ਐਲਾਨ, ਦੋਵੇਂ ਦੇਸ਼ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ

Posted on

ਭਾਰਤ ਅਤੇ ਪਾਕਿਸਤਾਨ ਚਾਰ ਦਿਨਾਂ ਤੋਂ ਚਲ ਰਹੇ ਟਕਰਾਅ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ। ਦੋਹਾਂ ਦੇਸ਼ਾਂ ਵਿਚਕਾਰ ਸਨਿਚਰਵਾਰ ਸ਼ਾਮ 5 ਵਜੇ ਤੋਂ ਬਾਅਦ ਜੰਗਬੰਦੀ ਹੋ ਗਈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਪੂਰੀ ਤਰ੍ਹਾਂ ਅਤੇ ਤੁਰੰਤ ਜੰਗਬੰਦੀ […]

Articles

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Posted on

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਕਰਨ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਆਪਕ […]

Articles

ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਈ ਰੱਖਿਆ ਰਡਾਰਾਂ ਨੂੰ ਬਣਾਇਆ ਨਿਸ਼ਾਨਾ 

Posted on

ਅੱਜ ਸਵੇਰੇ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ‘ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲਾ ਨੇ ਦੱਸਿਆ […]

Articles

ਆਪ੍ਰੇਸ਼ਨ ਸਿੰਦੂਰ ਤੋਂ ਭੜਕਿਆਂ ਪਾਕਿਸਤਾਨ, ਸ਼੍ਰੀਨਗਰ-ਚੰਡੀਗੜ੍ਹ ਸਮੇਤ 15 ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼ ਨਾਕਾਮ

Posted on

 ਸ੍ਰੀਨਗਰ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਦੇ ਅੰਦਰ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪਾਕਿਸਤਾਨ ਨੇ 7 ਮਈ ਦੀ ਰਾਤ ਨੂੰ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉੱਤਰੀ ਅਤੇ ਪੱਛਮੀ ਭਾਰਤ ਵਿੱਚ ਫੌਜੀ ਟਿਕਾਣਿਆਂ ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ […]

Articles

ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ

Posted on

‘ਆਪੋਸ਼ਨ ਸਿੰਦੂਰ’ ਤੋਂ ਬੌਖਲਾਇਆ ਪਾਕਿਸਤਾਨ ਸਾਰੀ ਰਾਤ 10C ‘ਤੇ ਪਾਕਿਸਤਾਨ ਨੇ ਕੀਤੀ ਗੋਲੀਬਾਰੀ ਪੁੰਛ ‘ਚ ਗੁਰੂ ਘਰ ਦੀ ਇਮਾਰਤ ਨੂੰ ਪਹੁੰਚਿਆ ਨੁਕਸਾਨ ਗ੍ਰੰਥੀ ਸਿੰਘ ਸਣੇ 10 ਭਾਰਤੀਆਂ ਦੀ ਹੋਈ ਮੌਤਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ