ਸਿੱਖ ਗੁਰੂਆਂ ‘ਤੇ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਲਿਖਿਆ ਪੱਤਰ
Posted onਨਵੀਂ ਦਿੱਲੀ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਇਕ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਸਿੱਖ ਗੁਰੂਆਂ ‘ਤੇ ਕਥਿਤ ਟਿੱਪਣੀਆਂ ਸੰਬੰਧੀ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਵੀਡੀਓ ਕਲਿੱਪ ਨੂੰ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਨਹੀਂ ਮੰਨਿਆ ਜਾ ਸਕਦਾ।ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਕ ਵੀਡੀਓ ਜਿਸ ਨੂੰ […]







