Articles

ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ

Posted on

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਾਣੀ […]

Articles

ਹਿਮਾਚਲ ਪ੍ਰਦੇਸ਼ ‘ਚ ਖੱਡ ਵਿੱਚ ਡਿੱਗੀ ਕਾਰ, 2 ਲੋਕਾਂ ਦੀ ਮੌਤ

Posted on

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ 154-ਏ ‘ਤੇ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰਾਸ਼ਟਰੀ ਰਾਜਮਾਰਗ ‘ਤੇ ਦਿਆਲੂ ਪੁਲ ਨੇੜੇ ਇੱਕ ਕਾਰ ਖੱਡ ਵਿੱਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕਾਰ ਵਿੱਚ ਚਾਰ ਲੋਕ […]

Articles

 ਪਾਕਿਸਤਾਨ ਭਾਰਤ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਦੇਵੇਗਾ ਇਜਾਜ਼ਤ

Posted on

ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਭਾਰਤ ਦੇ ਫ਼ੈਸਲੇ ਕਾਰਨ ਉੱਥੇ ਫਸੇ ਆਪਣੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਦੀ ਵਰਤੋਂ ਦੀ ਆਗਿਆ ਦਿੰਦਾ ਰਹੇਗਾ। ਭਾਰਤ ਵਿੱਚ ਅੰਮ੍ਰਿਤਸਰ ਅਤੇ ਪਾਕਿਸਤਾਨ ਵਿੱਚ ਲਾਹੌਰ ਦੇ ਨੇੜੇ ਅਟਾਰੀ-ਵਾਹਗਾ ਸਰਹੱਦ 30 ਅਪ੍ਰੈਲ ਤੱਕ ਖੁੱਲ੍ਹੀ ਸੀ। ਇਹ ਵੀਰਵਾਰ […]

Articles

 ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 

Posted on

ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

Articles

ਹਿਮਾਚਲ ‘ਚ ਘੁੰਮਣ ਵਾਲੇ ਸੈਲਾਨੀਆਂ ਲਈ ਜ਼ਰੂਰੀ ਖ਼ਬਰ, ਹੁਣ ਕੂੜਾ ਸੁੱਟਣ ‘ਤੇ ਹੋਵੇਗਾ 1500 ਰੁਪਏ ਦਾ ਚਲਾਨ

Posted on

ਹਿਮਾਚਲ ਸਰਕਾਰ ਨੇ ਪਹਾੜਾਂ ਨੂੰ ਸਾਫ਼ ਕਰਨ ਲਈ 2 ਫ਼ੈਸਲੇ ਲਏ ਹਨ। ਪਹਿਲਾ- ਸਾਰੇ ਵਪਾਰਕ ਵਾਹਨਾਂ ਵਿੱਚ ਕੂੜੇਦਾਨ ਲਾਜ਼ਮੀ ਕਰ ਦਿੱਤੇ ਗਏ ਹਨ। ਦੂਜਾ, ਸੈਰ-ਸਪਾਟਾ ਸਥਾਨਾਂ ਅਤੇ ਪਹਾੜਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣਗੇ। ਇਹ ਦੋਵੇਂ ਨਿਯਮ 29 ਅਪ੍ਰੈਲ ਤੋਂ ਲਾਗੂ ਹੋ ਗਏ ਹਨ। ਹੁਣ, ਦੂਜੇ ਸੂਬਿਆਂ ਦੇ ਕਿਸੇ ਵੀ ਟੈਕਸੀ, ਟੈਪੂ […]

Articles

ਪਾਣੀ ਦੀ ਵਾਰੀ ਦੋ ਮਿੰਟ ਲੇਟ ਹੋ ਜਾਵੇ ਤਾਂ ਇਹ ਬੰਦਾ ਵੱਢ ਦਿੰਦੇ ਹਾਂ ਤੇ ਪਾਣੀ ਕਿੱਥੇ ਲੈ ਜਾਓਗੇ : CM ਭਗਵੰਤ ਮਾਨ

Posted on

ਨੰਗਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਉੱਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪ੍ਰੈਸ ਵਾਰਤਾ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਪਾਣੀ ਦੇ ਸੰਕਟ ਵਿਚੋਂ ਗੁਜਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੈਮਾਂ ਵਿਚੋਂ ਪਾਣੀ ਦਾ ਪੱਧਰ ਲਗਾਤਾਰ ਘੱਟਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕੋਲ ਹਰਿਆਣੇ ਨੂੰ ਦੇਣ ਲਈ […]

Articles

ਪਾਣੀ ਦੇ ਮੁੱਦੇ ਉੱਤੇ ਕਰਨੈਲ ਸਿੰਘ ਪੀਰਮੁਹੰਮਦ ਦਾ ਵੱਡਾ ਬਿਆਨ

Posted on

ਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਹਰਿਆਣਾ ਨੂੰ ਤਤਕਾਲ ਪ੍ਰਭਾਵ ਨਾਲ 8500 ਕਿਊਸਕ ਪਾਣੀ ਦੇਣ ਮਾਮਲੇ ਤੇ  ਪੀਰਮੁਹੰਮਦ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਅਤੇ ਸੂਬੇ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਨਾ ਕੀਤੇ ਜਾਣ ਦਾ ਖੁਮਿਆਜਾ ਪੰਜਾਬ ਨੂੰ ਭੁਗਤਣਾ ਹੋਵੇਗਾ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕੇਂਦਰ […]

Articles

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਨੂੰਨ ਤੇ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਲਿਆ ਨਿਸ਼ਾਨੇ ’ਤੇ

Posted on

ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਦੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਕਾਨੂੰਨ ਅਤੇ ਵਿਵਸਥਾ ਦੇ ਹਾਲਾਤਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ ਗਿਆ। ਲੁਧਿਆਣਾ ਦੇ ਕਿਚਲੂ ਨਗਰ ਇਲਾਕੇ ਸਥਿਤ ਇੱਕ ਡਿਪਾਰਟਮੈਂਟ ਸਟੋਰ ਵਿੱਚ ਹੋਈ ਲੁੱਟ ਖੋਹ ਦੀ ਵਾਰਦਾਤ ਤੋਂ ਬਾਅਦ ਉਕਤ ਸਟੋਰ ਦਾ ਦੌਰਾ ਕਰਨ ਮੌਕੇ ਉਹਨਾਂ ਨੇ ਸੂਬਾ […]

Articles

ਸੈਲਾਨੀ ਨੇ ਅਣਜਾਣੇ ’ਚ ਪਹਿਲਗਾਮ ਹਮਲੇ ਨੂੰ ਕੀਤਾ ਕੈਮਰੇ ’ਚ ਕੈਦ

Posted on

ਅਹਿਮਦਾਬਾਦ ਦੇ ਇਕ ਸੈਲਾਨੀ ਦੁਆਰਾ ਜ਼ਿਪਲਾਈਨ ਰਾਈਡ ਦੌਰਾਨ ‘ਮਨੋਰੰਜਨ ਲਈ’ ਲਈ ਗਈ ਇਕ ਵੀਡੀਓ ਵਿਚ 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਬੈਸਰਨ ਘਾਟੀ ਵਿਚ ਹੋਈ ਗੋਲੀਬਾਰੀ ਨੂੰ ਅਣਜਾਣੇ ਵਿਚ ਕੈਦ ਕੀਤਾ ਗਿਆ ਜਾਪਦਾ ਹੈ, ਜਿਸ ਵਿਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੋਮਵਾਰ ਨੂੰ ਸਾਹਮਣੇ ਆਏ ਵੀਡੀਓ ਵਿਚ, ਜਿਵੇਂ ਹੀ ਆਦਮੀ ਸਵਾਰੀ ਕਰ ਰਿਹਾ […]

Articles

ਸੁਰੱਖਿਆ ਚਿੰਤਾਵਾਂ ਕਾਰਨ ਕਸ਼ਮੀਰ ਦੇ 48 ਸੈਲਾਨੀ ਸਥਾਨ ਬੰਦ

Posted on

ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਸੋਮਵਾਰ (28 ਅਪ੍ਰੈਲ, 2025) ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ “ਫੌਜੀ ਘੁਸਪੈਠ” ਬਹੁਤ ਨੇੜੇ ਹੈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ ਅਤੇ ਭਾਰਤ ਵਿੱਚ ਗੁੱਸਾ ਭੜਕ ਗਿਆ ਸੀ, ਨਾਲ ਹੀ ਪਾਕਿਸਤਾਨ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ। “ਅਸੀਂ ਆਪਣੀਆਂ ਫੌਜਾਂ ਨੂੰ ਮਜ਼ਬੂਤ […]