Uncategorized

Trouver une alternative fiable à Stakes777 via ses solutions miroir

Posted on

Pour accéder de manière fiable à la plateforme Stakes777, il est essentiel d’utiliser ses solutions miroir, notamment via https://stakes777.casino. Ces miroirs permettent de contourner les restrictions géographiques et techniques, offrant un accès stable et sécurisé à l’ensemble des services proposés par le casino. Comment fonctionnent les solutions miroir de Stakes777 ? Les adresses miroir sont […]

Articles

ਬਠਿੰਡਾ,ਪਟਿਆਲਾ ਤੇ ਸੰਗਰੂਰ ’ਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਇਆ ਟਕਰਾਅ

Posted on

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਬਠਿੰਡਾ ਸ਼ਹਿਰ ਵੱਲ ਕੱਢੇ ਗਏ ਮਾਰਚ ਨੂੰ ਪੁਲਿਸ ਨੇ ਰੋਕ ਦਿੱਤਾ । ਕਿਸਾਨ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੇ ਸਨ। ਜਿਸ ਤੋਂ ਬਾਅਦ ਕਿਸਾਨ ਰਾਮਪੁਰਾਫੂਲ ਤੋਂ ਪਹਿਲਾਂ ਬਠਿੰਡਾ-ਚੰਡੀਗੜ੍ਹ ਹਾਈਵੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਬੈਠ […]

Articles

ਮਾਛੀਵਾੜਾ ਸਾਹਿਬ ਥਾਣੇ ਦੇ ਬਾਹਰ ਦੋ ਧਿਰਾਂ ਦਰਮਿਆਨ ਹੋਇਆ ਝਗੜਾ

Posted on

ਮਾਛੀਵਾੜਾ : ਮਾਛੀਵਾੜਾ ਸਾਹਿਬ ਪੁਲਿਸ ਸਟੇਸ਼ਨ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਚੱਲ ਰਹੇ ਆਪਸੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ ਅਤੇ ਕੁਝ ਵਿਅਕਤੀਆਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੱਕ ਧਿਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੀ ਸੀ, ਜਦਕਿ ਦੂਜੀ ਧਿਰ ਨਿਹੰਗ ਬਾਣੇ ਵਿੱਚ ਓਥੇ […]

Articles

ਜਲੰਧਰ ਦੇ ਫੋਲੜੀਵਾਲ ’ਚ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ

Posted on

ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ ਵਿਚਕਾਰ ਫੋਲੜੀਵਾਲ ਵਿੱਚ ਮੁਕਾਬਲਾ ਹੋਇਆ। ਪੁਲਿਸ ਨੇ ਮੁਕਾਬਲੇ ਦੌਰਾਨ ਗੋਲੀਆਂ ਵੀ ਚਲਾਈਆਂ। ਜ਼ਖਮੀ ਸ਼ੂਟਰ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਆਕਾਸ਼ ਕੁਝ ਦਿਨ ਪਹਿਲਾਂ ਮੋਹਾਲੀ ਵਿੱਚ ਇੱਕ ਜਿੰਮ ਮਾਲਕ ਦੇ ਕਤਲ ਵਿੱਚ ਲੋੜੀਂਦਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਮੋਹਾਲੀ ਅਤੇ ਜਗਰਾਉਂ ਵਿੱਚ […]

Articles

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਹਾਈ ਕੋਰਟ ’ਚ ਹੋਏ ਪੇਸ਼

Posted on

ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅਤੇ ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ‘ਤੇ 10 ਪੇਜਾਂ ਦਾ ਹਲਫ਼ਨਾਮਾ ਦਾਇਰ ਕੀਤਾ ਗਿਆ। ਇਸ ਮੌਕੇ ਮੋਹਾਲੀ ਦੇ ਐੱਸ.ਐੱਸ.ਪੀ. ਹਰਮਨ ਹੰਸ ਵੀ ਅਦਾਲਤ ਵਿੱਚ […]

Uncategorized

Un guide rapide des jeux de cartes à Gratowin Casino

Posted on

Gratowin Casino est une plateforme de jeux en ligne qui attire de nombreux joueurs grâce à sa large gamme de jeux de cartes. En visitant https://casino-gratowin-france.fr, les utilisateurs peuvent découvrir diverses options qui enrichissent leur expérience de jeu. Ce guide rapide présentera les jeux de cartes disponibles sur le casino, en mettant en avant leurs […]

Articles

ਪੰਜਾਬ ਸਕੂਲ ਸਿਖਿਆ ਬੋਰਡ 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ

Posted on

ਮੋਹਾਲੀ: ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ। ਅਕਾਦਮਿਕ ਸਾਲ 2025-26 ਵਾਸਤੇ ਪਹਿਲੇ ਦਿਨ, 12ਵੀਂ ਦੇ ਹੋਮ ਸਾਇੰਸ ਅਤੇ 8ਵੀਂ ਦੇ ਵਿਦਿਆਰਥੀ  ਅੰਗਰੇਜ਼ੀ ਦੀ ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤਕ ਨਿਰਧਾਰਤ ਸਮੇਂ ਅਨੁਸਾਰ ਦੇਣਗੇ। ਬੋਰਡ ਨੇ ਇਸ […]

Articles

ਪੰਜਾਬ ਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, 2 ਦਿਨ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

Posted on

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਮੰਗਲਵਾਰ) ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਮੀਂਹ, ਗਰਜ ਅਤੇ ਤੂਫਾਨ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਾਲਾਂਕਿ, ਦਿਨ ਦੌਰਾਨ ਠੰਢ ਹੁਣ ਪੂਰੀ ਤਰ੍ਹਾਂ ਘੱਟ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ […]

Articles

ਸਰਕਾਰ ਮੁਲਾਜ਼ਮਾਂ ਨੂੰ ਸਾਲਾਂ ਤਕ ਅਸਥਾਈ ਰੱਖ ਕੇ ਉਨ੍ਹਾਂ ਦਾ ਸੋਸ਼ਣ ਨਹੀਂ ਕਰ ਸਕਦੀ : ਹਾਈ ਕੋਰਟ

Posted on

ਚੰਡੀਗੜ੍ਹ: ਪੰਜਾਬ  ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਉਹ ਸੰਵਿਧਾਨਕ ਮਾਲਕ ਵਜੋਂ ਸਾਲਾਂ ਤਕ ਅਸਥਾਈ ਤੌਰ ਉਤੇ ਕਰਮਚਾਰੀਆਂ ਦਾ ਸੋਸ਼ਣ ਨਹੀਂ ਕਰ ਸਕਦੀ। ਅਦਾਲਤ ਨੇ 2009 ਤੋਂ ਠੇਕੇ ਉਤੇ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੇ ਹੁਕਮ ਦਿਤੇ ਹਨ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ […]

Articles

ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ-ਜਾਇਦਾਦਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ : ਗਿਆਨੀ ਹਰਪ੍ਰੀਤ ਸਿੰਘ

Posted on

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਇਕ ਕਾਨਫਰੰਸ ਕੀਤੀ। ਇਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿਹਾ ਕਿ 2002 ’ਚ ਇਕ ਬੀਬੀ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਨੂੰ ਜ਼ਮੀਨ ਦਾਨ ਵਜੋਂ ਦਿੱਤੀ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾਨ […]