ਨਿਆਂਇਕ ਹਿਰਾਸਤ ਵਿਚ ਭੇਜਿਆ ਬਰਖ਼ਾਸਤ ਮਹਿਲਾ ਕਾਂਸਟੇਬਲ ਦਾ ਸਾਥੀ
Posted onਚਿੱਟੇ ਦੇ ਨਾਲ ਫੜ੍ਹੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 3 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਸੋਨੂੰ ਨੂੰ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਮਾਣਯੋਗ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ […]









