ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਹਮੇਸ਼ਾ ਯਾਦ ਰੱਖਿਆ ਜਾਵੇਗਾ
Posted onਪੋਪ ਫਰਾਂਸਿਸ ਦਾ ਅੱਜ ਦਿਹਾਂਤ ਹੋ ਗਿਆ। ਕਾਰਡੀਨਲ ਕੇਵਿਨ ਫੈਰਲ ਨੇ ਪੋਪ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਵੈਟੀਕਨ ਦੇ ਕਾਸਾ ਸਾਂਤਾ ਮਾਰਟਾ ਵਿੱਚ ਦਿਹਾਂਤ ਹੋਇਆ। ਉਹ ਨਿਮੋਨੀਆ, ਬ੍ਰੌਨਕਾਈਟਿਸ ਅਤੇ ਗੁਰਦੇ ਦੀਆਂ ਸਮੱਸਿਆਵਾਂ ਤੋਂ ਪੀੜਤ ਸਨ।ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ […]









