Articles

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਤਕਰਾਰ, ਤਨਾਅਪੂਰਨ ਹੋਇਆ ਮਾਹੌਲ

Posted on

ਸੁਨਾਮ : ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਤਕਰਾਰ ਹੋ ਗਈ। ਬਹਿਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਹੜਤਾਲ ‘ਤੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਐਮ ਮਾਨ ਛਾਜਲੀ ਵਿਖੇ ਸਕੂਲ ਆਫ਼ ਐਮੀਨੈਂਸ ਦਾ […]

Articles

ਦੇਸ਼ ਦੇ ਪੁਲਿਸ ਵਿਭਾਗ ਵਿੱਚ 90 ਪ੍ਰਤੀਸ਼ਤ ਔਰਤਾਂ ਜੂਨੀਅਰ ਰੈਂਕਾਂ ‘ਤੇ ਕਰਦੀਆਂ ਹਨ ਕੰਮ

Posted on

ਨਵੀਂ ਦਿੱਲੀ: ਦੇਸ਼ ਦੇ ਪੁਲਿਸ ਵਿਭਾਗ ਵਿੱਚ ਡਾਇਰੈਕਟਰ ਜਨਰਲ ਅਤੇ ਪੁਲਿਸ ਸੁਪਰਡੈਂਟ ਵਰਗੇ ਸੀਨੀਅਰ ਅਹੁਦਿਆਂ ‘ਤੇ 1,000 ਤੋਂ ਘੱਟ ਔਰਤਾਂ ਹਨ ਅਤੇ ਪੁਲਿਸ ਵਿਭਾਗ ਵਿੱਚ 90 ਪ੍ਰਤੀਸ਼ਤ ਔਰਤਾਂ ਕਾਂਸਟੇਬਲ ਵਜੋਂ ਕੰਮ ਕਰ ਰਹੀਆਂ ਹਨ। ਇਹ ਰਿਪੋਰਟ ‘ਦਿ ਇੰਡੀਆ ਜਸਟਿਸ ਰਿਪੋਰਟ 2025’ ਟਾਟਾ ਟਰੱਸਟ ਦੁਆਰਾ ਕਈ ਸਿਵਲ ਸੋਸਾਇਟੀ ਸੰਗਠਨਾਂ ਅਤੇ ਡੇਟਾ ਭਾਈਵਾਲਾਂ ਦੀ ਮਦਦ ਨਾਲ ਤਿਆਰ ਕੀਤੀ […]

Articles

32 ਬੰਬ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਤੋਂ ਪੁਲਿਸ ਵੱਲੋਂ ਪੁੱਛਗਿੱਛ ਸ਼ੁਰੂ, ਕਾਂਗਰਸੀਆਂ ਨੇ ਥਾਣੇ ਦੇ ਬਾਹਰ ਕੀਤਾ ਪ੍ਰਦਰਸ਼ਨ

Posted on

ਮੋਹਾਲੀ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ […]

Articles

ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ: ਡਾ.ਬਲਜੀਤ ਕੌਰ

Posted on

ਮਲੋਟ: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ — ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ […]

Articles

ਪੁਲਿਸ ਤੇ ਲੁਟੇਰਿਆਂ ਵਿਚਾਲੇ ਗੋਲ਼ੀਬਾਰੀ, ਮੁਠਭੇੜ ਤੋਂ ਬਾਅਦ 2 ਲੁਟੇਰੇ ਗ੍ਰਿਫ਼ਤਾਰ

Posted on

ਲੁਧਿਆਣਾ :  ਖੰਨਾ ਪੁਲਿਸ ਨੇ ਦੁਕਾਨਦਾਰ ‘ਤੇ ਗੋਲੀਬਾਰੀ ਕਰਨ ਵਾਲੇ ਚਾਰ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਵਿੱਚੋਂ ਦੋ ਦੀਆਂ ਲੱਤਾਂ ਟੁੱਟ ਗਈਆਂ। ਜ਼ਖਮੀ ਅਪਰਾਧੀਆਂ ਦੀ ਪਛਾਣ ਮਨਦੀਪ ਸਿੰਘ ਡਿੱਕੀ ਅਤੇ ਨਰਿੰਦਰ ਸਿੰਘ ਨੂਰੀ ਵਜੋਂ ਹੋਈ ਹੈ। ਪਿਸਤੌਲ ਨਾਲ ਲੁੱਟ ਦੀ ਕੋਸ਼ਿਸ਼ ਜਾਣਕਾਰੀ ਅਨੁਸਾਰ ਮਨਦੀਪ ਲੁਧਿਆਣਾ ਦੇ ਗਿੱਲ […]

Articles

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

Posted on

ਫ਼ਰੀਦਕੋਟ : ਭਾਰਤ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ 134ਵੀ ਜਯੰਤੀ ਮੌੱਕੇ ਅੱਜ ਫ਼ਰੀਦਕੋਟ ਦੇ ਪੰਡਿਤ ਚੇਤਨ ਦੇਵ ਐਜੂਕੇਸ਼ਨ ਕਾਲਜ ’ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।  ਜਿੱਥੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਨਾਲ ਹੀ ਵਿਸ਼ੇਸ਼ ਮਹਿਮਾਨ ਵਜੋਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਸਮਾਗਮ ਦਾ […]

Articles

ਮੋਹਾਲੀ ਕੋਰਟ ਨੇ ਪ੍ਰਤਾਪ ਬਾਜਵਾ ਦੇ ਖ਼ਿਲਾਫ਼ ਹੋਈ FIR ਨੂੰ ਤੁਰੰਤ ਆਨਲਾਈਨ ਕਰਨ ਦਾ ਦਿੱਤਾ ਹੁਕਮ

Posted on

ਮੋਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਉਸ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 […]

Articles

ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਉਪਰਾਲੇ ਸਦਕਾ ਮਾਪਿਆਂ ਤੱਕ ਪਹੁੰਚਿਆ ਅਪਾਹਜ ਪੰਜਾਬੀ ਨੌਜਵਾਨ ਸੁਨੀਲ

Posted on

ਮਿਲਾਨ: ਰੋਜੀ-ਰੋਟੀ ਦੀ ਭਾਲ ਵਿੱਚ ਸਾਲ 2019 ਵਿੱਚ  ਇਟਲੀ ਆਏ ਜਲੰਧਰ ਜਿਲੇ ਦੇ ਪਿੰਡ ਬੁਲੰਦਪੁਰ ਨਾਲ਼ ਸਬੰਧਿਤ ਪੰਜਾਬੀ ਨੌਜਵਾਨ ਸੁਨੀਲ ਕੁਮਾਰ ,ਜਿਸ ਨੂੂੰ ਕਿ ਅਗੱਸਤ 2021 ਵਿੱਚ ਅਚਾਨਕ ਪੈਰਾਲਈਜਡ ਹੋ ਗਿਆ ਸੀ ਅਤੇ ਪੂਰੀ ਤਰਾਂ ਅਪਾਹਜ ਅਵੱਸਥਾ ਵਿੱਚ ਇਟਲੀ ਦੇ ਵੈਰੋਨਾ ਹਸਪਤਾਲ ਵਿੱਚ ਜੇਰੇ ਇਲਾਜ ਸੀ। ਬੀਤੇ ਦਿਨ ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਉਪਰਾਲੇ ਸਦਕਾ ਇੰਟਰਨੈਸ਼ਨਲ […]

Articles

22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 87,700 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 95,660 ਰੁਪਏ

Posted on

ਨਵੀਂ ਦਿੱਲੀ: ਅਮਰੀਕਾ ਅਤੇ ਚੀਨ ਵਿਚਕਾਰ ਵਧਦੇ ਵਪਾਰ ਯੁੱਧ ਅਤੇ ਮੰਦੀ ਦੇ ਡਰ ਕਾਰਨ ਇਸ ਸਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,500 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ। ਜੇਕਰ ਅੰਤਰਰਾਸ਼ਟਰੀ ਦਰਾਂ ਦੇ ਹਿਸਾਬ ਨਾਲ ਹਿਸਾਬ ਲਗਾਇਆ ਜਾਵੇ ਤਾਂ ਭਾਰਤ ਵਿੱਚ 10 ਗ੍ਰਾਮ ਸੋਨੇ ਦੀ ਕੀਮਤ 1.30 ਲੱਖ ਰੁਪਏ ਤੱਕ ਜਾ ਸਕਦੀ ਹੈ। ਵਿਦੇਸ਼ੀ ਨਿਵੇਸ਼ ਬੈਂਕ ਗੋਲਡਮੈਨ […]

Articles

ਗੁਰਦਾਸਪੁਰ ਹਸਪਤਾਲ ’ਚ ਹੋਈ ਝੜਪ ‘ਤੇ ਪੰਜਾਬ ਸਰਕਾਰ ਸਖ਼ਤ

Posted on

ਗੁਰਦਾਸਪੁਰ : ਬੀਤੀ ਦੇਰ ਰਾਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਪਹਿਲਾਂ ਆਪਸ ਵਿੱਚ ਝਗੜੇ ਸਨ ਜਿਸ ਤੋਂ ਬਾਅਦ ਦੋਨੋਂ ਧਿਰਾਂ ਸਿਵਲ ਹਸਪਤਾਲ ਵਿੱਚ ਇਕੱਠੀਆਂ ਹੋ ਗਈਆਂ ਅਤੇ ਇੱਕ ਧਿਰ ਜਦੋਂ ਡਾਕਟਰ ਦੇ ਕਮਰੇ ’ਚ ਡਾਕਟਰ ਨੂੰ ਚੈਕਅਪ ਕਰਵਾ ਰਹੀ ਸੀ ਤਾਂ ਇਸੇ […]