Uncategorized

Funbet Casino et les nouvelles tendances en 2023

Posted on

Funbet Casino se démarque sur le marché des jeux en ligne en 2023 grâce à son offre diversifiée et innovante. Pour en savoir plus, visitez https://funbet-casinos.fr, où les joueurs peuvent découvrir une plateforme moderne qui répond aux tendances actuelles des utilisateurs. Cet article explore les caractéristiques phares de Funbet Casino ainsi que les nouvelles tendances […]

Articles

ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਗੁਰਮੀਤ ਸਿੰਘ ਮੀਤ ਹੇਅਰ

Posted on

ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡੇ ਵੱਲੋਂ ਪਾਣੀ ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ । ਜਦੋਂ ਵੀ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਚਰਚਾ ਹੁੰਦੀ ਹੈ, ਅਸੀਂ ਕਹਿੰਦੇ ਹਾਂ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਪੰਜਾਬ ਦਾ ਜ਼ਿਆਦਾਤਰ ਹਿੱਸਾ ਡਾਰਕ […]

Articles

ਸੰਸਦ ਮੈਂਬਰ ਸਤਨਾਮ ਸੰਧੂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਲੰਡਨ, ਸਿੰਗਾਪੁਰ ਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Posted on

ਨਵੀਂ ਦਿੱਲੀ: ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦੇ ਹੋਏ, ਸੰਸਦ ਮੈਂਬਰ ਸੰਧੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ […]

Articles

ਮੋਗਾ ’ਚ ਪਰਵਾਸੀ ਮਜ਼ਦੂਰਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Posted on

ਮੋਗਾ : ਮੋਗਾ ਜ਼ਿਲ੍ਹੇ ਜ਼ੀਰਾ ਨੇੜੇ ਪਾਰਸ ਮਸਾਲਾ ਫੈਕਟਰੀ ਨੇੜੇ ਸਕੂਟਰ ਸਵਾਰ ਅਣਪਛਾਤੇ ਵਿਅਕਤੀਆਂ ਨੇ 2 ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ ਬਿਹਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ […]

Articles

ਗਵਾਲੀਅਰ ਵਿੱਚ ਕਲਸ਼ ਯਾਤਰਾ ਦੌਰਾਨ ਮਚੀ ਭਾਜੜ

Posted on

ਗਵਾਲੀਅਰ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਡਾਬਰਾ ਕਸਬੇ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਸਮਾਗਮ ਦੌਰਾਨ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਕੁੜੀ ਸਮੇਤ ਸੱਤ ਲੋਕ ਜ਼ਖਮੀ ਹੋ ਗਏ, ਪੁਲਿਸ ਅਧਿਕਾਰੀਆਂ ਨੇ ਦੱਸਿਆ। ਅਧਿਕਾਰੀਆਂ ਨੇ ਦੱਸਿਆ ਕਿ ਗਵਾਲੀਅਰ ਤੋਂ ਲਗਭਗ 45 ਕਿਲੋਮੀਟਰ ਦੂਰ ਡਾਬਰਾ ਵਿੱਚ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ […]

Articles

ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼

Posted on

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਇਸ ‘ਤੇ 118 ਸੰਸਦ ਮੈਂਬਰਾਂ ਦੇ ਹਸਤਾਖ਼ਰ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਅਨੁਸਾਰ ਨੋਟਿਸ ਅੱਜ ਦੁਪਹਿਰ 1:14 ਵਜੇ ਪੇਸ਼ ਕੀਤਾ ਗਿਆ ਸੀ। ਕਾਂਗਰਸ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਸੌਂਪਿਆ ਨੋਟਿਸ। ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਲੋਕ […]

Articles

ਮੋਹਾਲੀ ਪੁਲਿਸ ’ਤੇ ਹਾਈ ਕੋਰਟ ਸਖਤ, ਜਵਾਬਾਂ ਤੋਂ ਅਸੰਤੁਸ਼ਟ ਹੋ ਕੇ ਕਈ ਤਿੱਖੇ ਸਵਾਲ ਕੀਤੇ

Posted on

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਪੁਲਿਸ ਦੇ ਕੰਮਕਾਜ ’ਤੇ ਸਖ਼ਤ ਰੁਖ਼ ਅਪਣਾਇਆ, ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਮੋਹਾਲੀ ਦੀ ਇੱਕ ਅਦਾਲਤ ਵਿੱਚ ਇੱਕ ਪੁਲਿਸ ਇੰਸਪੈਕਟਰ ਵੱਲੋਂ ਇੱਕ ਚੌਕੀਦਾਰ ਨੂੰ ਕੁੱਟਣ ਦੇ ਮਾਮਲੇ ਦੇ ਸਬੰਧ ਵਿੱਚ, ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੇਕਰ ਅਦਾਲਤ ਦਖਲ ਨਾ ਦਿੰਦੀ ਤਾਂ ਮਾਮਲਾ […]

Articles

ਈ.ਪੀ.ਐਫ.ਓ. ਦਾ ਨਵਾਂ ਐਪ ਮੈਂਬਰਾਂ ਨੂੰ ਯੂ.ਪੀ.ਆਈ. ਜ਼ਰੀਏ ਪੀ.ਐਫ਼. ਦਾ ਪੈਸਾ ਕਢਵਾਉਣ ਦੀ ਦੇਵੇਗਾ ਸਹੂਲਤ

Posted on

ਨਵੀਂ ਦਿੱਲੀ : ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ਼.ਓ.) ਦੇ ਅੰਸ਼ਧਾਰਕ ਇਸ ਸਾਲ ਅਪ੍ਰੈਲ ’ਚ ਪੇਸ਼ ਹੋਣ ਵਾਲੇ ਇਕ ਨਵੇਂ ਮੋਬਾਈਲ ਐਪਲੀਕੇਸ਼ਨ ਜ਼ਰੀਏ ਯੂ.ਪੀ.ਆਈ. ਭੁਗਤਾਨ ਗੇਟਵੇ ਦਾ ਪ੍ਰਯੋਗ ਕਰ ਕੇ ਅਪਣੇ ਪੀ.ਐਫ਼. ਦਾ ਪੈਸਾ ਸਿੱਧਾ ਬੈਂਕ ਖਾਤਿਆਂ ’ਚ ਪਾ ਸਕਣਗੇ।ਇਸ ਸਿਖਰਲੇ ਸੂਤਰ ਨੇ ਕਿਹਾ ਕਿ ਕਿਰਤ ਮੰਤਰਾਲਾ ਇਕ ਅਜਿਹੀ ਯੋਜਨਾ ਉਤੇ ਕੰਮ ਕਰ ਰਿਹਾ ਹੈ, ਜਿਸ ਹੇਠ […]

Articles

ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਵਾਟਰ ਕੈਨਲ ਦੀ ਵਰਤੋਂ

Posted on

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਦੇ ਵਿਰੁਧ ਪ੍ਰਦਰਸ਼ਨ ਕੀਤਾ। ਮੰਤਰੀ ਹਰਭਜਨ ਈਟੀਓ ਬਾਰੇ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਦਿੱਤੇ ਗਏ ਬਿਆਨਾਂ ਦੇ ਵਿਰੋਧ ਵਿੱਚ ਵਰਕਰਾਂ ਨੇ ਬਾਜਵਾ ਦੇ ਘਰ ਨੂੰ ਘੇਰ ਲਿਆ ਅਤੇ ਬੈਂਡ ਸੰਗੀਤ ਨਾਲ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੇ ਜਵਾਬ ਵਿੱਚ, ਪੁਲਿਸ ਨੇ ਸੈਕਟਰ 4 ਦੇ ਐਮਐਲਏ ਹੋਸਟਲ […]

Articles

ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ’ਚ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ

Posted on

ਚੰਡੀਗੜ੍ਹ: ਸ਼ਹਿਰ ਦੇ ਸੈਕਟਰ-22 ਵਿੱਚ ਸੱਤ ਸਾਲ ਪਹਿਲਾਂ ਸੁਤੰਤਰਤਾ ਦਿਵਸ ਵਾਲੇ ਦਿਨ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਵਿੱਚ ਅੱਜ ਜ਼ਿਲ੍ਹਾ ਅਦਾਲਤ ਨੇ ਆਪਣਾ ਅੰਤਿਮ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਦੋਸ਼ੀ ਕੁਲਦੀਪ ਸਿੰਘ ਨੂੰ ਦੋ ਸਗੀਆਂ ਭੈਣਾਂ ਦੀ ਹੱਤਿਆ ਦੇ ਜੁਰਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਅਤੇ ਜ਼ੁਰਮਾਨਾ: ਅਦਾਲਤ ਨੇ ਜੀਰਕਪੁਰ ਦੇ […]