ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ
Posted onਚੰਡੀਗੜ੍ਹ: ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ […]









