ਪਾਕਿਸਤਾਨ ਭਾਰਤ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਦੇਵੇਗਾ ਇਜਾਜ਼ਤ
Posted onਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਭਾਰਤ ਦੇ ਫ਼ੈਸਲੇ ਕਾਰਨ ਉੱਥੇ ਫਸੇ ਆਪਣੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਦੀ ਵਰਤੋਂ ਦੀ ਆਗਿਆ ਦਿੰਦਾ ਰਹੇਗਾ। ਭਾਰਤ ਵਿੱਚ ਅੰਮ੍ਰਿਤਸਰ ਅਤੇ ਪਾਕਿਸਤਾਨ ਵਿੱਚ ਲਾਹੌਰ ਦੇ ਨੇੜੇ ਅਟਾਰੀ-ਵਾਹਗਾ ਸਰਹੱਦ 30 ਅਪ੍ਰੈਲ ਤੱਕ ਖੁੱਲ੍ਹੀ ਸੀ। ਇਹ ਵੀਰਵਾਰ […]









