ਫਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ: ਡਾ. ਬਲਬੀਰ ਸਿੰਘ
Posted onਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਸੂਬੇ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ […]









