ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
Posted onਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ […]









