CM ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
Posted onਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ […]








