32 ਬੰਬ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਤੋਂ ਪੁਲਿਸ ਵੱਲੋਂ ਪੁੱਛਗਿੱਛ ਸ਼ੁਰੂ, ਕਾਂਗਰਸੀਆਂ ਨੇ ਥਾਣੇ ਦੇ ਬਾਹਰ ਕੀਤਾ ਪ੍ਰਦਰਸ਼ਨ
Posted onਮੋਹਾਲੀ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ […]









