ਹਾਈ ਕੋਰਟ ਨੇ ਅਬੋਹਰ ਨਗਰ ਨਿਗਮ ਚੋਣਾਂ ‘ਤੇ ਲਗਾਈ ਰੋਕ
Posted onਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਨਗਰ ਨਿਗਮ ਚੋਣ ਪ੍ਰਕਿਰਿਆ ਵਿੱਚ ਮਹੱਤਵਪੂਰਨ ਦਖਲਅੰਦਾਜ਼ੀ ਕਰਦੇ ਹੋਏ ਅਗਲੇ ਹੁਕਮਾਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ ਅਤੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ […]









